Posted inBreaking News Chandigarh Education & Career India News Punjab
ਪੰਜਾਬ ‘ਚ ਰਚਿਆ ਇਤਿਹਾਸ! 2 ਮਹਿਲਾ IPS ਪਹਿਲੀ ਵਾਰ ਬਣੀਆਂ DGP
ਚੰਡੀਗੜ੍ਹ: First Women DGP in Punjab: ਪੰਜਾਬ ਵਿੱਚ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਦੋ ਮਹਿਲਾ ਆਈਪੀਐਸ ਅਧਿਕਾਰੀ ਪੁਲਿਸ ਡਾਇਰੈਕਟਰ ਜਨਰਲ (DGP) ਬਣਨ ਜਾ ਰਹੀਆਂ ਹਨ। ਆਈਪੀਐਸ ਅਫਸਰ ਗੁਰਪ੍ਰੀਤ ਕੌਰ ਦਿਓ (IPS Gurpreet Kaur Deo) ਅਤੇ ਸ਼ਸ਼ੀ ਪ੍ਰਭਾ ਦਿਵੇਦੀ (IPS Shashi…