Posted inNew Delhi
ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ Sukhbir Badal ਦਾ ਹਾਲ ਪੁੱਛਿਆ, ਨਿਰਪੱਖ ਜਾਂਚ ਦਾ ਭਰੋਸਾ ਦਿੱਤਾ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸੁਖਬੀਰ ਸਿੰਘ ਬਾਦਲ ਦਾ ਸਿਹਤ ਬਾਰੇ ਗੱਲਬਾਤ ਕਰਨ ਲਈ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਫ਼ੋਨ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ…




























