Posted inChandigarh
ਕੱਚੇ ‘ਪਾਇਲਟ’ ਮਹਿੰਗੇ, ਪੱਕੇ ਸਸਤੇ!
ਚੰਡੀਗੜ੍ਹ : ਕਿਫ਼ਾਇਤੀ ਫਾਰਮੂਲਾ ਤਿਆਰ ਕਰਨ ਦਾ ਢੰਗ ਕੋਈ ਆਬਕਾਰੀ ਅਤੇ ਕਰ ਵਿਭਾਗ ਤੋਂ ਸਿੱਖੇ। ਪੰਜਾਬ ਕੈਬਨਿਟ ਨੇ ਪਹਿਲੀ ਮਾਰਚ 2021 ਦੀ ਮੀਟਿੰਗ ’ਚ ਫ਼ੈਸਲਾ ਕੀਤਾ ਸੀ ਕਿ ਆਬਕਾਰੀ ਤੇ ਕਰ ਮਹਿਕਮੇ ’ਚ ਖ਼ਰਚੇ ਘਟਾਉਣ ਲਈ ਡਰਾਈਵਰਾਂ ਦੀ ਭਰਤੀ ‘ਆਊਟਸੋਰਸਿੰਗ’ ਜ਼ਰੀਏ…




























