Posted inNews
ਭਾਰਤ ਸਾਲ ਦੇ ਅਖੀਰ ਤੱਕ ਰੂਸੀ ਤੇਲ ਦੀ ਖਰੀਦ ‘ਲਗਪਗ ਬੰਦ’ ਕਰ ਦੇਵੇਗਾ: ਟਰੰਪ
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਦਾਅਵੇ ਕੀਤਾ ਹੈ ਕਿ ਭਾਰਤ ਨੇ ਰੂਸ ਤੋਂ ਹੋਰ ਤੇਲ ਨਾ ਖਰੀਦਣ ਦੀ ਸਹਿਮਤੀ ਦਿੱਤੀ ਹੈ ਤੇ ਸਾਲ ਦੇ ਅਖੀਰ ਤੱਕ ਇਹ ਖਰੀਦ ਲਗਪਗ ਬੰਦ ਹੋ ਜਾਵੇਗੀ। ਹਾਲਾਂਕਿ ਟਰੰਪ ਨੇ ਕਿਹਾ ਕਿ ਇਹ ਇਕ…





























