Posted inNews
ਜ਼ੇਲੈਂਸਕੀ ਨਾਲ ਮੁਲਾਕਾਤ ਉਪਰੰਤ ਟਰੰਪ ਵੱਲੋਂ ਰੂਸ-ਯੂਕਰੇਨ ਜੰਗ ਖਤਮ ਕਰਨ ਦੀ ਅਪੀਲ
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਵ੍ਹਾਈਟ ਹਾਊਸ ਵਿੱਚ ਲੰਮੀ ਮੁਲਾਕਾਤ ਕੀਤੀ। ਇਸ ਉਪਰੰਤ ਟਰੰਪ ਨੇ ਕੀਵ ਅਤੇ ਮਾਸਕੋ ਨੂੰ "ਜਿੱਥੇ ਹਨ, ਉੱਥੇ ਹੀ ਰੁਕਣ" ਅਤੇ ਆਪਣੀ ਭਿਆਨਕ ਜੰਗ ਨੂੰ ਖਤਮ ਕਰਨ ਦੀ…
























