Posted inLudhiana
ਰਿਸ਼ਵਤ ਮਾਮਲੇ ’ਚ ਸਿਹਤ ਮੁਲਾਜ਼ਮਾਂ ਤੋਂ ਪੁੱਛ-ਪੜਤਾਲ
ਜਗਰਾਉਂ: ਸਿੱਧਵਾਂ ਬੇਟ ਸੀ ਐੱਚ ਸੀ ਦੀ ਐੱਸ ਐੱਮ ਓ ਡਾ. ਹਰਕੀਰਤ ਕੌਰ ਗਿੱਲ ਅਤੇ ਸੀਨੀਅਰ ਸਹਾਇਕ ਸਤਵਿੰਦਰ ਸਿੰਘ ਨੂੰ ਰਿਸ਼ਵਤ ਸਣੇ ਗ੍ਰਿਫ਼ਤਾਰ ਕਰਨ ਦੇ ਮਾਮਲੇ ਵਿੱਚ ਵਿਜੀਲੈਂਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਅੱਜ ਵਿਜੀਲੈਂਸ ਵੱਲੋਂ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ…





















