Posted inUnited States
Gurpatwant Singh Pannun ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮਾਮਲੇ ’ਚ 20 ਨਵੰਬਰ ਨੂੰ ਸਜ਼ਾ ਸੁਣਾਏਗੀ ਅਮਰੀਕਾ ਦੀ ਅਦਾਲਤ
ਵਾਸ਼ਿੰਗਟਨ : ਅਮਰੀਕਾ ਦੀ ਇੱਕ ਸੰਘੀ ਅਦਾਲਤ ਸਿੱਖ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਕਬੂਲ ਕਰਨ ਵਾਲੇ ਨਿਖਿਲ ਗੁਪਤਾ ਨੂੰ 20 ਨਵੰਬਰ ਨੂੰ ਸਜ਼ਾ ਸੁਣਾਏਗੀ। ਨਿਊਯਾਰਕ ਦੇ ਸਦਰਨ ਡਿਸਟ੍ਰਿਕਟ ਦੀ ਸੰਘੀ ਅਦਾਲਤ ਨੇ ਗੁਪਤਾ…





























