Posted inNews
SDRF ਦਾ ਰੇੜਕਾ: ਕਿਸੇ ਇਕ ਰਾਜ ਲਈ ਮਾਪਦੰਡਾਂ ’ਚ ਫੇਰਬਦਲ ਨਹੀਂ ਕਰ ਸਕਦੇ: ਰਾਜਪਾਲ
ਚੰਡੀਗੜ੍ਹ: ਕੇਂਦਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਚਕਾਰ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (SDRF) ਦੀ ਵਰਤੋਂ ਦੇ ਨਿਯਮਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫੰਡਾਂ ਨਾਲ ਸਬੰਧਤ ਮਾਪਦੰਡਾਂ ਵਿੱਚ ਸੋਧ ਦੀ ਪੰਜਾਬ…




























