Posted inNews
ਸਾਲ 2023 ’ਚ 10,700 ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਖ਼ੁਦਕੁਸ਼ੀ
ਨਵੀਂ ਦਿੱਲੀ: ਕੌਮੀ ਅਪਰਾਧ ਰਿਕਾਰਡਜ਼ ਬਿਊਰੋ (ਐੱਨ ਸੀ ਆਰ ਬੀ) ਦੀ ਰਿਪੋਰਟ ਅਨੁਸਾਰ ਸਾਲ 2023 ਦੌਰਾਨ ਖੇਤੀ ਖੇਤਰ ਨਾਲ ਜੁੜੇ 10,700 ਤੋਂ ਵੱਧ ਵਿਅਕਤੀਆਂ ਨੇ ਖ਼ੁਦਕੁਸ਼ੀ ਕੀਤੀ ਹੈ। ਰਿਪੋਰਟ ਅਨੁਸਾਰ ਖ਼ੁਦਕੁਸ਼ੀਆਂ ਦੇ ਸਭ ਤੋਂ ਵੱਧ 38.5 ਫੀਸਦ ਮਾਮਲੇ ਮਹਾਰਾਸ਼ਟਰ ਜਦਕਿ 22.5…























