Posted inNews
ਭਾਖੜਾ ਬੋਰਡ: ਹਾਈਡਲ ਪ੍ਰਬੰਧਨ ’ਚ ਪੰਜਾਬ ਦੇ ਹੱਥ ਮੁੜ ਬੰਨ੍ਹੇ
ਚੰਡੀਗਡ਼੍ਹ: ਕੇਂਦਰ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ’ਚ ਪੰਜਾਬ ਨੂੰ ਸ਼ਰਤੀਆ ਨੁਮਾਇੰਦਗੀ ਦੇਣ ਤੋਂ ਹੱਥ ਮੁੜ ਪਿਛਾਂਹ ਖਿੱਚ ਲਏ ਹਨ। ਪਹਿਲੀ ਦਫ਼ਾ ਜਦੋਂ ਕੇਂਦਰੀ ਬਿਜਲੀ ਮੰਤਰਾਲੇ ਨੇ 23 ਫਰਵਰੀ, 2022 ਨੂੰ ‘ਭਾਖੜਾ ਬਿਆਸ ਮੈਨੇਜਮੈਂਟ ਬੋਰਡ ਰੂਲਜ਼-1974’…
























