Posted inNews
ਨਜਫ਼ਗੜ੍ਹ ਦੋਹਰਾ ਕਤਲ ਕੇਸ: ਗੁਰੂਗ੍ਰਾਮ ਵਿਚ ਵੱਡੇ ਤੜਕੇ ਪੁਲੀਸ ਮੁਕਾਬਲੇ ’ਚ ਦੋ ਮੁਲਜ਼ਮ ਗ੍ਰਿਫ਼ਤਾਰ
ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਸ਼ੁੱਕਰਵਾਰ ਸਵੇਰੇ ਗੁਰੂਗ੍ਰਾਮ ਵਿਚ ਇਕ ਮੁਕਾਬਲੇ ਦੌਰਾਨ ਨਜਫ਼ਗੜ੍ਹ ਦੋਹਰੇ ਕਤਲ ਕੇਸ ਵਿਚ ਲੋੜੀਂਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮੋਹਿਤ ਜਾਖੜ (29) ਵਾਸੀ ਛਾਵਲਾ ਤੇ ਜਤਿਨ ਰਾਜਪੂਤ (21) ਵਾਸੀ ਦਵਾਰਕਾ ਮੋੜ ਵਜੋਂ ਹੋਈ…
























