Posted inNews
ਐੱਫ ਆਈ ਪੀ ਨੇ ਏਅਰ ਇੰਡੀਆ ਜਹਾਜ਼ ਹਾਦਸੇ ਦੀ ਨਿਆਂਇਕ ਜਾਂਚ ਮੰਗੀ
ਮੁੰਬਈ/ਨਵੀਂ ਦਿੱਲੀ: ਫੈਡਰੇਸ਼ਨ ਆਫ਼ ਇੰਡੀਅਨ ਪਾਇਲਟਸ (ਐੱਫ ਆਈ ਪੀ) ਨੇ ਸਰਕਾਰ ਨੂੰ ਏਅਰ ਇੰਡੀਆ ਡਰੀਮਲਾਈਨਰ ਹਾਦਸੇ ਦੀ ਨਿਆਂਇਕ ਜਾਂਚ ਦਾ ਹੁਕਮ ਦੇਣ ਦੀ ਅਪੀਲ ਕੀਤੀ ਹੈ, ਜਿਸ ਵਿੱਚ 260 ਵਿਅਕਤੀ ਮਾਰੇ ਗਏ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਜਾਂਚ ਨੂੰ ਪ੍ਰਭਾਵਿਤ…





















