Posted inNews
ਕੋਲਕਾਤਾ ਵਿਚ ਭਾਰੀ ਮੀਂਹ ਨਾਲ ਆਮ ਜ਼ਿੰਦਗੀ ਲੀਹੋਂ ਲੱਥੀ; ਹੜ੍ਹਾਂ ਵਾਲੇ ਹਾਲਾਤ, ਕਰੰਟ ਲੱਗਣ ਨਾਲਤ ਤਿੰਨ ਮੌਤਾਂ
ਕੋਲਕਾਤਾ: ਕੋਲਕਾਤਾ ਤੇ ਨੇੜਲੇ ਇਲਾਕਿਆਂ ਵਿਚ ਰਾਤ ਭਰ ਪਏ ਮੀਂਹ ਮਗਰੋਂ ਹੜ੍ਹਾਂ ਵਾਲੇ ਹਾਲਾਤ ਕਰਕੇ ਮੰਗਲਵਾਰ ਨੂੰ ਆਮ ਜ਼ਿੰਦਗੀ ਲੀਹੋਂ ਲੱਥ ਗਈ। ਵੱਡੇ ਪੱਧਰ ’ਤੇ ਹੜ੍ਹਾਂ ਕਰਕੇ ਆਵਾਜਾਈ, ਸਰਕਾਰੀ ਵਾਹਨ ਤੇ ਰੋਜ਼ਮਰ੍ਹਾ ਦੀਆਂ ਸਰਗਰਮੀਆਂ ਠੱਪ ਹੋ ਕੇ ਰਹਿ ਗਈਆਂ। ਕੋਲਕਾਤਾ ਅਤੇ…





















