Posted inNews
ਈਰਾਨ ਵਿੱਚ ਨੌਕਰੀ ਦੀਆਂ ਜਾਅਲੀ ਪੇਸ਼ਕਸ਼ਾਂ ਤੋਂ ਬਚਿਆ ਜਾਵੇ: ਵਿਦੇਸ਼ ਮੰਤਰਾਲਾ
ਨਵੀਂ ਦਿੱਲੀ: ਭਾਰਤ ਨੇ ਈਰਾਨ ਵਿੱਚ ਰੁਜ਼ਗਾਰ ਦੇਣ ਵਾਲੇ ਇਸ਼ਤਿਹਾਰਾਂ ਵਿਚ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਦੇ ਹਾਲੀਆ ਮਾਮਲਿਆਂ ਦੇ ਮੱਦੇਨਜ਼ਰ ਸਖ਼ਤ ਚੌਕਸੀ ਵਰਤਣ ਦੀ ਚੇਤਾਵਨੀ ਦਿੱਤੀ ਹੈ। ਵਿਦੇਸ਼ ਮੰਤਰਾਲੇ (MEA) ਨੇ ਕਿਹਾ ਕਿ ਭਾਰਤੀ ਨਾਗਰਿਕਾਂ ਨੂੰ ਰੁਜ਼ਗਾਰ ਦੇ ਝੂਠੇ ਵਾਅਦੇ ਕਰਕੇ…






















