Posted inNews
75 ਸਾਲ ਦੇ ਹੋਏ ਪ੍ਰਧਾਨ ਮੰਤਰੀ ਮੋਦੀ; ਰਾਸ਼ਟਰਪਤੀ ਸਣੇ ਸਿਆਸੀ ਸ਼ਖ਼ਸੀਅਤਾਂ ਨੇ ਵਧਾਈ ਦਿੱਤੀ
ਨਵੀਂ ਦਿੱਲੀ: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ 75ਵੇਂ ਜਨਮਦਿਨ ’ਤੇ ਵਧਾਈ ਦਿੱਤੀ ਅਤੇ ਦੇਸ਼ ਵਿੱਚ ਮਹਾਨ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਸੰਸਕ੍ਰਿਤੀ ਪੈਦਾ ਕਰਨ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਮੁਰਮੂ ਨੇ ਪ੍ਰਧਾਨ ਮੰਤਰੀ ਨੂੰ ਆਪਣੇ…

























