Posted inNews
ਵਿਦੇਸ਼ੀ ਔਰਤ ਨਾਲ ਛੇੜਛਾੜ ਕਰਨ ਦੇ ਦੋਸ਼ ਵਿਚ ਹਰਿਆਣਾ ਵਾਸੀ ਗ੍ਰਿਫ਼ਤਾਰ
ਆਗਰਾ : ਪੁਲੀਸ ਨੇ ਵੀਰਵਾਰ ਨੂੰ ਦੱਸਿਆ ਕਿ ਇਥੇ ਆਗਰਾ ਕਿਲ੍ਹੇ ਵਿਚ ਲਿਥੁਆਨੀਆ ਦੀ ਇਕ ਮਹਿਲਾ ਸੈਲਾਨੀ ਨਾਲ ਛੇੜਛਾੜ ਕਰਨ ਦੇ ਦੋਸ਼ ਵਿਚ ਹਰਿਆਣਾ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਦੀ ਪਛਾਣ ਮਿਜ਼ਾਨ ਵਜੋਂ ਹੋਈ…