Posted inPatiala
Patiala YPS ਸਕੂਲ ਵਿੱਚ ਵਿਦਿਆਰਥੀ ਖਾਣਾ ਖਾਣ ਮਗਰੋਂ ਬਿਮਾਰ ਹੋਏ, ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ
ਪਟਿਆਲਾ : ਪਟਿਆਲਾ ਦੇ ਯਾਦਵਿੰਦਰਾ ਪਬਲਿਕ ਸਕੂਲ ਦੇ ਕਈ ਵਿਦਿਆਰਥੀਆਂ ਦੇ ਮੰਗਲਵਾਰ ਨੂੰ ਖਾਣਾ ਖਾਣ ਤੋਂ ਬਾਅਦ ਕਥਿਤ ਤੌਰ 'ਤੇ ਬਿਮਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ । ਵੇਰਵਿਆਂ ਅਨੁਸਾਰ ਪੰਜ ਬੱਚਿਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਦੋਂ ਕਿ ਕੁਝ ਹੋਰਨਾਂ…





























