Posted inNews
ਪੰਜਾਬ ’ਚ ਹੜ੍ਹਾਂ ਦੀ ਸਥਿਤੀ ਸੁਧਰਨ ਲੱਗੀ
ਚੰਡੀਗੜ੍ਹ: ਪੰਜਾਬ ’ਚ ਬੀਤੇ ਦੋ ਦਿਨਾਂ ਤੋਂ ਹੜ੍ਹਾਂ ਦੀ ਸਥਿਤੀ ’ਚ ਸੁਧਾਰ ਦੇਖਣ ਨੂੰ ਮਿਲਿਆ ਹੈ। ਡੈਮਾਂ ਤੇ ਦਰਿਆਵਾਂ ’ਚ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ ਜਦੋਂ ਕਿ ਘੱਗਰ ਦਾ ਖ਼ਤਰਾ ਹਾਲੇ ਵੀ ਬਰਕਰਾਰ ਹੈ। ਮੌਸਮ ਵਿਭਾਗ ਨੇ ਕੋਈ ਅਲਰਟ…























