Posted inNews ਘੱਗਰ ਦੇ ਖ਼ੌਫ਼ ਕਾਰਨ ਲੋਕ ਹੋਏ ਦਰ-ਬਦਰ ਚੰਡੀਗੜ੍ਹ: ਭਾਖੜਾ ਡੈਮ ’ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਐਨ ਨੇੜੇ ਪਹੁੰਚ ਗਿਆ ਹੈ ਜਿਸ ਕਰ ਕੇ ਸਤਲੁਜ ਦਰਿਆ ’ਚ ਹੁਣ 85 ਹਜ਼ਾਰ ਕਿਊਸਕ ਪਾਣੀ ਛੱਡਿਆ ਜਾ ਰਿਹਾ ਹੈ। ਉਧਰ ਘੱਗਰ ਦਰਿਆ ਵੀ ਚੜ੍ਹ ਗਿਆ ਹੈ ਜਿਸ ਕਾਰਨ ਪਟਿਆਲਾ… Posted by By Editor 5th September 2025
Posted inNews ਗੁਆਂਢੀ ਸੂਬਿਆਂ ਨੇ ਪਾਣੀ ਲੈਣ ਤੋਂ ਹੱਥ ਖੜ੍ਹੇ ਕੀਤੇ ਚੰਡੀਗੜ੍ਹ: ਪੰਜਾਬ ਜਦੋਂ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰ ਰਿਹਾ ਹੈ ਤਾਂ ਗੁਆਂਢੀ ਸੂਬਿਆਂ ਨੇ ਨਹਿਰਾਂ ’ਚ ਪਾਣੀ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਹਰਿਆਣਾ ਅਤੇ ਰਾਜਸਥਾਨ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖੇ ਹਨ ਕਿ ਉਹ ਨਹਿਰਾਂ ਜ਼ਰੀਏ ਪੰਜਾਬ… Posted by By Editor 5th September 2025
Posted inNews ਟੀਐੱਮਸੀ ਦੇ ਕੁਨਾਲ ਘੋਸ਼, ਭਾਜਪਾ ਦੇ ਮਿਥੁਨ ਚੱਕਰਵਰਤੀ ਨੇ ਇੱਕ-ਦੂਜੇ ਖ਼ਿਲਾਫ਼ ਮਾਣਹਾਨੀ ਦੇ ਕੇਸ ਦਾਇਰ ਕੀਤੇ ਕੋਲਕਾਤਾ: ਤ੍ਰਿਣਮੂਲ ਕਾਂਗਰਸ ਦੇ ਬੁਲਾਰੇ ਕੁਨਾਲ ਘੋਸ਼ ਨੇ ਕਿਹਾ ਹੈ ਕਿ ਅਦਾਕਾਰ ਅਤੇ ਭਾਜਪਾ ਆਗੂ ਮਿਥੁਨ ਚੱਕਰਵਰਤੀ ਨੇ ਕੋਲਕਾਤਾ ਹਾਈ ਕੋਰਟ ਵਿੱਚ ਉਨ੍ਹਾਂ ਖ਼ਿਲਾਫ਼ ਦੀਵਾਨੀ(ਗੈਰ ਫੌਜ਼ਦਾਰੀ) ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ। ਘੋਸ਼ ਨੇ ਕਿਹਾ ਕਿ ਉਨ੍ਹਾਂ ਨੇ ਵੀ ਅਦਾਕਾਰ… Posted by By Editor 5th September 2025
Posted inNews ਮੀਂਹ ਦਾ ਕਹਿਰ: ਸੜਕਾਂ ਬੰਦ ਹੋਣ ਕਾਰਨ ਕਸ਼ਮੀਰ ਵਾਦੀ ਦਾ ਦੇਸ਼ ਦੇ ਹੋਰ ਹਿੱਸਿਆਂ ਨਾਲ ਸੰਪਰਕ ਟੁੱਟਿਆ ਨਵੀਂ ਦਿੱਲੀ: ਉੱਤਰੀ ਭਾਰਤ ਵਿਚ ਮੀਂਹ ਦਾ ਕਹਿਰ ਜਾਰੀ ਹੈ। ਕਸ਼ਮੀਰ ਵਾਦੀ ਵਿਚ ਜ਼ਿਆਦਾਤਰ ਸੜਕਾਂ ਬੰਦ ਹੋਣ ਕਾਰਨ ਇਹ ਦੇਸ਼ ਦੇ ਬਾਕੀ ਹਿੱਸਿਆਂ ਤੋਂ ਕੱਟ ਗਈ ਹੈ ਕਿਉਂਕਿ ਅੱਜ ਕਈ ਥਾਈਂ ਜ਼ਮੀਨ ਖਿਸਕ ਗਈ ਅਤੇ ਮੀਂਹ ਕਾਰਨ ਸੜਕਾਂ ਧੱਸ ਗਈਆਂ ਹਨ।… Posted by By Editor 5th September 2025
Posted inNews ਪੰਜਾਬ ਦੀ ਆਨ, ਬਾਨ ਤੇ ਸ਼ਾਨ ਨੇ ਨੌਜਵਾਨ ਚੰਡੀਗੜ੍ਹ: ਕਪੂਰਥਲਾ ਜ਼ਿਲ੍ਹੇ ਦਾ ਮੰਡ ਇਲਾਕਾ, ਜਿੱਥੋਂ ਦਾ ਨੌਜਵਾਨ ਪਰਮਜੀਤ ਸਿੰਘ ਸ਼ੂਕਦੇ ਬਿਆਸ ਦਰਿਆ ਨਾਲ ਟੱਕਰ ਲੈ ਰਿਹਾ ਹੈ। ਹੜ੍ਹਾਂ ਨੇ ਜਦੋਂ ਵੀ ਮੰਡ ਦੇ ਪਿੰਡਾਂ ’ਤੇ ਹੱਲਾ ਬੋਲਿਆ ਤਾਂ ਪਰਮਜੀਤ ਸਿੰਘ ਆਪਣੀ ਕਿਸ਼ਤੀ ਲੈ ਘਰੋਂ ਨਿਕਲਿਆ। ਫਿਰ ਚੱਲ ਸੋ ਚੱਲ,… Posted by By Editor 5th September 2025
Posted inNews ਅਫ਼ਗ਼ਾਨਿਸਤਾਨ ਵਿਚ ਫਿਰ ਕੰਬੀ ਧਰਤੀ ਕਾਬੁਲ: ਅਫਗਾਨਿਸਤਾਨ ਵਿੱਚ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਪਿਛਲੇ 12 ਘੰਟਿਆਂ ਵਿੱਚ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। 1 ਸਤੰਬਰ ਤੋਂ ਹੁਣ ਤੱਕ ਭੂਚਾਲ ਕਾਰਨ 2200 ਤੋਂ ਵੱਧ ਲੋਕਾਂ ਦੀ… Posted by By Editor 5th September 2025
Posted inNews ਭਾਰਤ ਤੇ ਚੀਨ ਖ਼ਿਲਾਫ਼ ਬਸਤੀਵਾਦੀ ਨੀਤੀਆਂ ਅਪਣਾ ਰਹੇ ਨੇ ਟਰੰਪ: ਪੂਤਿਨ ਪੇਈਚਿੰਗ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਭਾਰਤ ਤੇ ਚੀਨ ਜਿਹੇ ‘ਮਜ਼ਬੂਤ ਅਰਥਚਾਰਿਆਂ’ ਦੇ ਆਗੂਆਂ ’ਤੇ ਬਸਤੀਵਾਦੀ ਕਾਲ ਦੀਆਂ ਦਬਾਅ ਦੀਆਂ ਨੀਤੀਆਂ ਅਪਣਾਉਣ ਦੀਆਂ ਕੋਸ਼ਿਸ਼ਾਂ ਲਈ ਅਮਰੀਕੀ ਹਮਰੁਤਬਾ ਡੋਨਲਡ ਟਰੰਪ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ‘ਭਾਈਵਾਲਾਂ’ ਨਾਲ ਨਜਿੱਠਣ ਦਾ ਇਹ… Posted by By Editor 5th September 2025
Posted inNews ‘ਰੂਸ ਤੋਂ ਤੇਲ ਖ਼ਰੀਦਣ ਕਰਕੇ ਭਾਰਤ ਖ਼ਿਲਾਫ਼ ਲਾਏ ਟੈਰਿਫ਼’ ਨਿੳੂਯਾਰਕ/ਵਾਸ਼ਿੰਗਟਨ: ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਰੂਸੀ ਤੇਲ ਖ਼ਰੀਦਣ ਕਰਕੇ ਭਾਰਤ ਖ਼ਿਲਾਫ਼ ਟੈਰਿਫ਼ ਲਗਾਏ ਹਨ। ਸੁਪਰੀਮ ਕੋਰਟ ’ਚ ਦਾਖ਼ਲ 251 ਪੰਨਿਆਂ ਦੀ ਅਪੀਲ ’ਚ ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਰਾਸ਼ਟਰਪਤੀ ਨੇ ਯੂਕਰੇਨ ’ਚ ਰੂਸ ਦੀ… Posted by By Editor 5th September 2025
Posted inNews ਨੇਪਾਲ ਵੱਲੋਂ ਫੇਸਬੁੱਕ, ਇੰਸਟਾਗ੍ਰਾਮ, ਯੂਟਿਊਬ ’ਤੇ ਪਾਬੰਦੀ ਕਾਠਮੰਡੂ: ਨੇਪਾਲ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨਾਲ ਰਜਿਸਟਰਡ ਨਾ ਹੋਣ ’ਤੇ ਫੇਸਬੁੱਕ, ਇੰਸਟਾਗ੍ਰਾਮ ਅਤੇ ਯੂਟਿਊਬ ਵਰਗੀਆਂ ਸੋਸ਼ਲ ਮੀਡੀਆ ਸਾਈਟਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਮੰਤਰਾਲੇ ਵੱਲੋਂ ਜਾਰੀ ਨੋਟਿਸ ਅਨੁਸਾਰ ਸੋਸ਼ਲ ਮੀਡੀਆ ਕੰਪਨੀਆਂ ਨੂੰ 28 ਅਗਸਤ ਨੂੰ ਰਜਿਸਟਰ ਕਰਨ ਲਈ… Posted by By Editor 5th September 2025
Posted inNews ਐੱਨ ਆਈ ਆਰ ਐੱਫ ਦਰਜਾਬੰਦੀ: ਪੀਜੀਆਈ ਦੂਜੇ ਤੇ ਪੰਜਾਬ ਯੂਨੀਵਰਸਿਟੀ ਤੀਜੇ ਸਥਾਨ ’ਤੇ ਨਵੀਂ ਦਿੱਲੀ: ਭਾਰਤੀ ਤਕਨੀਕੀ ਸੰਸਥਾ (ਆਈ ਆਈ ਟੀ) ਮਦਰਾਸ ਨੇ ਲਗਾਤਾਰ ਸੱਤਵੇਂ ਸਾਲ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ (ਐੱਨ ਆਈ ਆਰ ਐੱਫ) ਦਰਜਾਬੰਦੀ ’ਚ ਸਿਖਰਲਾ ਸਥਾਨ ਹਾਸਲ ਕੀਤਾ ਹੈ, ਜਦਕਿ ਭਾਰਤੀ ਵਿਗਿਆਨ ਸੰਸਥਾ (ਆਈ ਆਈ ਐੱਸ) ਬੰਗਲੂਰੂ ਲਗਾਤਾਰ 10ਵੇਂ ਸਾਲ ਸਰਵੋਤਮ… Posted by By Editor 5th September 2025
Posted inNews ਐੱਨਡੀਏ ਦੇ ਬਿਹਾਰ ਬੰਦ ਦੇ ਸੱਦੇ ਨੂੰ ਰਲਿਆ-ਮਿਲਿਆ ਹੁੰਗਾਰਾ ਪਟਨਾ: ਕਾਂਗਰਸ ਦੀ ਹਾਲ ਹੀ ਵਿੱਚ ਸਮਾਪਤ ਹੋਈ ‘ਵੋਟਰ ਅਧਿਕਾਰ ਯਾਤਰਾ’ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਦੇ ਵਿਰੋਧ ਵਿੱਚ ਸੱਤਾਧਾਰੀ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਅੱਜ ਸੂਬੇ ਵਿੱਚ ਰਲਿਆ-ਮਿਲਿਆ… Posted by By Editor 5th September 2025
Posted inNews ਅਤਿਵਾਦ ਦੇ ਸਬੰਧ ’ਚ ਭਾਰਤ ਤੇ ਸਿੰਗਾਪੁਰ ਦੀਆਂ ਚਿੰਤਾਵਾਂ ਇਕੋ ਜਿਹੀਆਂ: ਮੋਦੀ ਨਵੀਂ ਦਿੱਲੀ: ਭਾਰਤ ਅਤੇ ਸਿੰਗਾਪੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਸਿੰਗਾਪੁਰੀ ਹਮਰੁਤਬਾ ਲਾਰੈਂਸ ਵੌਂਗ ਦੀ ਹਾਜ਼ਰੀ ’ਚ ਰਣਨੀਤਕ ਭਾਈਵਾਲੀ ਲਈ ਖਾਕਾ ਪੇਸ਼ ਕੀਤਾ ਜਿਸ ’ਚ ਦੁਨੀਆ ਦੇ ਮੌਜੂਦਾ ਭੂ-ਸਿਆਸੀ ਮਾਹੌਲ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ… Posted by By Editor 5th September 2025
Posted inNews ਆਨਲਾਈਨ ਗੇਮਿੰਗ ਖ਼ਿਲਾਫ਼ ਪੈਂਡਿੰਗ ਪਟੀਸ਼ਨਾਂ ਸੁਪਰੀਮ ਕੋਰਟ ਵਿੱਚ ਤਬਦੀਲ ਕਰਨ ਦੀ ਮੰਗ ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿੱਚ ਇਕ ਟਰਾਂਸਫਰ ਪਟੀਸ਼ਨ ਦਾਇਰ ਕਰ ਕੇ ਆਨਲਾਈਨ ਗੇਮਿੰਗ ਐਕਟ 2025 ਦੀ ਰੈਗੂਲੇਸ਼ਨ ਨੂੰ ਚੁਣੌਤੀ ਦੇਣ ਸਬੰਧੀ ਤਿੰਨ ਵੱਖ-ਵੱਖ ਹਾਈ ਕੋਰਟਾਂ ’ਚ ਪੈਂਡਿੰਗ ਪਟੀਸ਼ਨਾਂ ਨੂੰ ਸਿਖ਼ਰਲੀ ਅਦਾਲਤ ਵਿੱਚ ਤਬਦੀਲ ਕਰਨ ਦੀ ਅਪੀਲ ਕੀਤੀ… Posted by By Editor 5th September 2025
Posted inNews ਦੇਸ਼ ’ਚ 47 ਫ਼ੀਸਦੀ ਮੰਤਰੀ ਅਪਰਾਧਕ ਕੇਸਾਂ ਦਾ ਕਰ ਰਹੇ ਨੇ ਸਾਹਮਣਾ ਨਵੀਂ ਦਿੱਲੀ: ਦੇਸ਼ ਦੇ ਕਰੀਬ 47 ਫ਼ੀਸਦ ਮੰਤਰੀ ਅਪਰਾਧਕ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਇਹ ਖ਼ੁਲਾਸਾ ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਜ਼ (ਏ ਡੀ ਆਰ) ਦੀ ਰਿਪੋਰਟ ’ਚ ਹੋਇਆ ਹੈ। ਮੰਤਰੀਆਂ ’ਤੇ ਹੱਤਿਆ, ਅਗ਼ਵਾ ਅਤੇ ਔਰਤਾਂ ਖ਼ਿਲਾਫ਼ ਅਪਰਾਧਾਂ ਜਿਹੇ ਗੰਭੀਰ ਦੋਸ਼ ਲੱਗੇ… Posted by By Editor 5th September 2025
Posted inNews ਚੋਣ ਅਧਿਕਾਰੀਆਂ ਵੱਲੋਂ ਪਵਨ ਖੇੜਾ ਦੀ ਪਤਨੀ ਨੂੰ ਨੋਟਿਸ ਨਵੀਂ ਦਿੱਲੀ: ਦਿੱਲੀ ’ਚ ਚੋਣ ਅਧਿਕਾਰੀਆਂ ਨੇ ਕਾਂਗਰਸ ਆਗੂ ਪਵਨ ਖੇੜਾ ਦੀ ਪਤਨੀ ਕੋਟਾ ਨੀਲਿਮਾ ਨੂੰ ਅੱਜ ਨੋਟਿਸ ਜਾਰੀ ਕੀਤਾ ਹੈ ਜਿਸ ’ਚ ਕਥਿਤ ਤੌਰ ’ਤੇ ਤਿਲੰਗਾਨਾ ਸਮੇਤ ਇੱਕ ਤੋਂ ਵੱਧ ਚੋਣ ਹਲਕਿਆਂ ਦੀ ਵੋਟਰ ਸੂਚੀ ’ਚ ਉਨ੍ਹਾਂ ਦਾ ਨਾਂ ਦਰਜ… Posted by By Editor 5th September 2025
Posted inNews ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਹੜ੍ਹਾਂ ਦੇ ਜਾਇਜ਼ੇ ਲਈ ਪੰਜਾਬ ਪੁੱਜੇ ਅੰਮ੍ਰਿਤਸਰ: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹੜ੍ਹਾਂ ਦੇ ਜਾਇਜ਼ੇ ਲਈ ਪੰਜਾਬ ਪਹੁੰਚ ਗਏ ਹਨ। ਉਹ ਅੱਜ ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਹਾਲਾਤ ਦੀ ਸਮੀਖਿਆ ਕਰਨਗੇ। ਉਧਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ… Posted by By Editor 4th September 2025
Posted inNews ਬੇਹਾਲ ਪੰਜ-ਆਬ: ਦਰਿਆ ਤੇ ਡੈਮ ਨੱਕੋ-ਨੱਕ, ਅੱਖਾਂ ਵੀ ਭਰੀਆਂ ਚੰਡੀਗੜ੍ਹ: ਪਹਾੜਾਂ ’ਚੋਂ ਡੈਮਾਂ ’ਚ ਅਣਕਿਆਸੇ ਪਾਣੀ ਦੀ ਆਮਦ, ਡੈਮਾਂ ਦਾ ਨੱਕੋ ਨੱਕ ਭਰਨਾ ਅਤੇ ਘੱਗਰ ਤੇ ਸਤਲੁਜ ਦਾ ‘ਖਤਰੇ ਦੇ ਨਿਸ਼ਾਨ ਤੋਂ ਉੱਪਰ ਵਗਣਾ’, ਇਹ ਸਭ ਪੰਜਾਬ ’ਚ ਮੁੜ ਤਬਾਹੀ ਦਾ ਮੁੱਢ ਬੰਨ੍ਹੇ ਜਾਣ ਦੇ ਸੰਕੇਤ ਹਨ। ਪਹਾੜਾਂ ’ਚੋਂ ਆਏ… Posted by By Editor 4th September 2025
Posted inNews ਭਾਖੜਾ ਡੈਮ ਦਾ ਪਾਣੀ ਖਤਰੇ ਦੇ ਨਿਸ਼ਾਨ ਨੇੜੇ ਸ੍ਰੀ ਆਨੰਦਪੁਰ ਸਾਹਿਬ: ਭਾਖੜਾ ਡੈਮ ਵਿਚ ਅੱਜ ਪਾਣੀ ਦਾ ਪੱਧਰ 1678.97 ਫੁੱਟ ਦਰਜ ਕੀਤਾ ਗਿਆ ਹੈ, ਜੋ ਖਤਰੇ ਦੇ ਨਿਸ਼ਾਨ 1680 ਫੁੱਟ ਤੋਂ ਕਰੀਬ ਇੱਕ ਫੁੱਟ ਘੱਟ ਹੈ। ਇਸ ਵੇਲੇ ਡੈਮ ਦੇ ਚਾਰ ਫਲੱਡ ਗੇਟ 8-8 ਫੁੱਟ ਤੱਕ ਖੋਲ੍ਹੇ ਹੋਏ ਹਨ।… Posted by By Editor 4th September 2025
Posted inNews ਜੀਐੱਸਟੀ ਕੌਂਸਲ ਵਿੱਚ ਨਵੀਆਂ ਦਰਾਂ ’ਤੇ ਆਮ ਸਹਿਮਤੀ ਨਵੀਂ ਦਿੱਲੀ: ਵਸਤਾਂ ਤੇ ਸੇਵਾ ਕਰ (ਜੀਐੱਸਟੀ) ਦੀਆਂ ਨਵੀਆਂ ਦਰਾਂ ਨੂੰ ਲੈ ਕੇ ਅੱਜ ਇੱਥੇ ਹੋਈ ਜੀਐੱਸਟੀ ਕੌਂਸਲ ਦੀ ਮੀਟਿੰਗ ’ਚ ਆਮ ਸਹਿਮਤੀ ਬਣ ਗਈ ਹੈ। ਇਹ ਨਵੀਆਂ ਦਰਾਂ 22 ਸਤੰਬਰ ਤੋਂ ਲਾਗੂ ਹੋਣਗੀਆਂ। ਕੌਂਸਲ ਨੇ 12 ਤੇ 28 ਫੀਸਦੀ ਦਰਾਂ… Posted by By Editor 4th September 2025
Posted inNews ਜੀਐੱਸਟੀ ਸੁਧਾਰਾਂ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ; ਸੈਂਸੈਕਸ ਕਰੀਬ 900 ਅੰਕ ਚੜ੍ਹਿਆ ਮੁੰਬਈ: ਸੈਂਸੈਕਸ ਤੇ ਨਿਫਟੀ ਨੇ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਵਾਧਾ ਦਰਜ ਕੀਤਾ ਹੈ। ਸੈਂਸੈਕਸ ਵਿੱਚ ਕਰੀਬ 900 ਅੰਕਾਂ ਦੀ ਤੇਜ਼ੀ ਆਈ। ਜੀਐਸਟੀ ਕੌਂਸਲ ਵੱਲੋਂ ਵਸਤਾਂ ਅਤੇ ਸੇਵਾਵਾਂ ਟੈਕਸ (GST) ਪ੍ਰਣਾਲੀ ਵਿੱਚ ਪੂਰੀ ਤਰ੍ਹਾਂ ਬਦਲਾਅ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਨਿਵੇਸ਼ਕ… Posted by By Editor 4th September 2025
Posted inNews ਚੀਨ ਦਾ ਮੁੜ ਉਭਾਰ ਰੋਕਿਆ ਨਹੀਂ ਜਾ ਸਕਦਾ: ਜਿਨਪਿੰਗ ਪੇਈਚਿੰਗ: ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਕਿਹਾ ਕਿ ਚੀਨ ਦਾ ਮੁੜ ਉਭਾਰ “ਰੋਕਿਆ ਨਹੀਂ ਜਾ ਸਕਦਾ” ਕਿਉਂਕਿ ਦੇਸ਼ ਦੀ ਫੌਜ ਨੇ ਪਹਿਲੀ ਵਾਰ ਆਪਣੇ ਕੁਝ ਬਿਲਕੁਲ ਨਵੇਂ ਹਥਿਆਰਾਂ ਦਾ ਪ੍ਰਦਰਸ਼ਨ ਕੀਤਾ ਹੈ, ਜਿਨ੍ਹਾਂ ’ਚ ਪਰਮਾਣੂ ਬੈਲਿਸਟਿਕ ਮਿਜ਼ਾਈਲਾਂ, ਹਾਈਪਰਸੋਨਿਕ ਮਿਜ਼ਾਈਲਾਂ,… Posted by By Editor 4th September 2025
Posted inNews ਜੰਮੂ-ਕਸ਼ਮੀਰ: ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ, ਮਾਂ-ਧੀ ਦੀ ਮੌਤ ਜੰਮੂ/ਸ੍ਰੀਨਗਰ: ਜੰਮੂ ਕਸ਼ਮੀਰ ਵਿੱਚ ਭਾਰੀ ਮੀਂਹ ਕਾਰਨ ਵਾਪਰੀਆਂ ਘਟਨਾਵਾਂ ਵਿੱਚ ਅੱਜ ਮਾਂ-ਧੀ ਦੀ ਮੌਤ ਹੋ ਗਈ ਜਦਕਿ ਅਖਨੂਰ ’ਚ ਹੜ੍ਹ ਦੀ ਮਾਰ ਹੇਠ ਆਏ ਇੱਕ ਪਿੰਡ ਵਿੱਚ ਫਸੇ 45 ਵਿਅਕਤੀਆਂ ਨੂੰ ਬੀ ਐੱਸ ਐੱਫ ਨੇ ਬਚਾਇਆ ਹੈ। ਇਸੇ ਦੌਰਾਨ ਅਨੰਤਨਾਗ ਜ਼ਿਲ੍ਹੇ… Posted by By Editor 4th September 2025
Posted inNews UK: ਦੋ ਕਾਰਾਂ ਦੀ ਟੱਕਰ; ਦੋ ਭਾਰਤੀ ਵਿਦਿਆਰਥੀ ਹਲਾਕ, ਪੰਜ ਦੀ ਹਾਲਤ ਗੰਭੀਰ ਲੰਡਨ: ਦੱਖਣ-ਪੂਰਬੀ ਇੰਗਲੈਂਡ ਦੇ Essex ਵਿੱਚ ਦੋ ਕਾਰਾਂ ਦੀ ਟੱਕਰ ਦੌਰਾਨ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਪੰਜ ਹੋਰ ਗੰਭੀਰ ਜ਼ਖ਼ਮੀ ਹੋਏ ਹਨ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਸਵੇਰੇ ਰੇਲੇ ਸਪੁਰ ਚੌਕ ’ਤੇ… Posted by By Editor 4th September 2025
Posted inNews ਭਾਖੜਾ ਤੇ ਰਣਜੀਤ ਸਾਗਰ ਡੈਮਾਂ ’ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਐਨ ਨੇੜੇ ਚੰਡੀਗੜ੍ਹ: ਪਹਾੜਾਂ ’ਚੋਂ ਘੱਗਰ ’ਚ ਪਾਣੀ ਦੀ ਆਮਦ ਬੇਸ਼ੱਕ ਅੱਜ ਇਕਦਮ ਘੱਟ ਗਈ ਹੈ, ਪਰ ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਵਿਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਐਨ ਨੇੜੇ ਪਹੁੰਚ ਗਿਆ ਹੈ। ਭਾਖੜਾ ਵਿਚ ਜਿੰਨਾ ਪਾਣੀ ਪਹਾੜਾਂ ’ਚੋਂ ਆ ਰਿਹਾ ਹੈ,… Posted by By Editor 4th September 2025
Posted inNews ਅਸੀਂ ਭਾਰਤ ਨਾਲ ਬਹੁਤ ਚੰਗੀ ਤਰ੍ਹਾਂ ਤਾਲਮੇਲ ਰੱਖਦੇ ਹਾਂ: ਟਰੰਪ ਨਿਊਯਾਰਕ/ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਭਾਰਤ ਨਾਲ ਬਹੁਤ ਚੰਗੀ ਤਰ੍ਹਾਂ ਤਾਲਮੇਲ ਰੱਖਦਾ ਹੈ ਪਰ ਕਈ ਸਾਲਾਂ ਤੋਂ ਉਨ੍ਹਾਂ ਦਾ ਸਬੰਧ ‘ਇਕਪਾਸੜ’ ਸੀ, ਕਿਉਂਕਿ ਨਵੀਂ ਦਿੱਲੀ ਵੱਲੋਂ ਵਾਸ਼ਿੰਗਟਨ ’ਤੇ ‘ਭਾਰੀ ਟੈਕਸ’ ਲਗਾਇਆ ਜਾ ਰਿਹਾ… Posted by By Editor 4th September 2025
Posted inNews ਹਰਿਆਣਾ ’ਚ ਯਮੁਨਾ, ਘੱਗਰ, ਮਾਰਕੰਡਾ ਤੇ ਟਾਂਗਰੀ ਨੇ ਵਜਾਈ ਖ਼ਤਰੇ ਦੀ ਘੰਟੀ ਚੰਡੀਗਡ਼੍ਹ: ਹਰਿਆਣਾ ਵਿੱਚ ਲਗਾਤਾਰ ਪੈ ਰਹੇ ਮੀਂਹ ਕਰਕੇ ਯਮੁਨਾ, ਘੱਗਰ, ਟਾਂਗਰੀ ਤੇ ਮਾਰਕੰਡਾ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਨਦੀਆਂ ਵਿੱਚ ਵੱਧ ਰਹੇ ਪਾਣੀ ਦੇ ਪੱਧਰ ਨੇ ਸੂਬੇ ਵਿੱਚ ਖਤਰੇ ਦੀ ਘੰਟੀ ਵਜਾ ਦਿੱਤੀ ਹੈ। ਇਸ… Posted by By Editor 4th September 2025
Posted inNews ਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ ਵਿੱਚ ਮੀਂਹ ਨੇ ਲਈਆਂ 10 ਜਾਨਾਂ ਨਵੀਂ ਦਿੱਲੀ: ਉੱਤਰ ਭਾਰਤ ਵਿੱਚ ਲਗਾਤਾਰ ਮੀਂਹ ਜਾਰੀ ਹੈ ਅੱਜ ਇਸ ਮੀਂਹ ਕਾਰਨ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ 10 ਜਾਨਾਂ ਚਲੀਆਂ ਗਈਆਂ ਹਨ। ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਤਿੰਨ ਛੱਤਾਂ ਡਿੱਗਣ ਦੀਆਂ ਘਟਨਾਵਾਂ ਵਿੱਚ ਘੱਟੋ-ਘੱਟ ਛੇ ਲੋਕ,… Posted by By Editor 4th September 2025
Posted inNews ਬੀ ਆਰ ਐੱਸ ਆਗੂ ਕਵਿਤਾ ਵੱਲੋਂ ਪਾਰਟੀ ਤੋਂ ਅਸਤੀਫ਼ਾ ਹੈਦਰਾਬਾਦ: ਕੇ ਸੀ ਆਰ ਦੀ ਅਗਵਾਈ ਵਾਲੀ ਬੀ ਆਰ ਐੱਸ ਤੋਂ ਮੁਅੱਤਲ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਸੀਨੀਅਰ ਆਗੂ ਕੇ ਕਵਿਤਾ ਨੇ ਅੱਜ ਪਾਰਟੀ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਅਤੇ ਆਪਣੇ ਚਚੇਰੇ ਭਰਾ ਤੇ ਸਾਬਕਾ ਮੰਤਰੀ ਟੀ. ਹਰੀਸ਼… Posted by By Editor 4th September 2025
Posted inNews ਏਸ਼ੀਆ ਕੱਪ ਹਾਕੀ: ਭਾਰਤ ਤੇ ਕੋਰੀਆ ਵਿਚਾਲੇ ਮੈਚ 2-2 ਨਾਲ ਡਰਾਅ ਰਾਜਗੀਰ: ਇੱਥੇ ਅੱਜ ਭਾਰਤ ਤੇ ਕੋਰੀਆ ਵਿਚਾਲੇ ਖੇਡਿਆ ਗਿਆ ਏਸ਼ੀਆ ਕੱਪ ਹਾਕੀ ਦਾ ਸੁਪਰ-4 ਮੁਕਾਬਲਾ 2-2 ਨਾਲ ਡਰਾਅ ਰਿਹਾ। ਇਸ ਤਰ੍ਹਾਂ ਦੋਵਾਂ ਟੀਮਾਂ ਨੂੰ 1-1 ਅੰਕ ਨਾਲ ਸਬਰ ਕਰਨਾ ਪਿਆ। ਇਸ ਤੋਂ ਪਹਿਲਾਂ ਸੁਪਰ-4 ਦੇ ਇੱਕ ਹੋਰ ਮੈਚ ਵਿੱਚ ਮਲੇਸ਼ੀਆ ਨੇ… Posted by By Editor 4th September 2025
Posted inNews ਅਲਾਹਾਬਾਦ ਹਾਈ ਕੋਰਟ ਵੱਲੋਂ ਰਾਹੁਲ ਗਾਂਧੀ ਦੀ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਪ੍ਰਯਾਗਰਾਜ: ਅਲਾਹਾਬਾਦ ਹਾਈ ਕੋਰਟ ਨੇ ਵਿਸ਼ੇਸ਼ ਅਦਾਲਤ ਦੇ ਉਸ ਹੁਕਮ ’ਤੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ, ਜਿਸ ਵਿੱਚ ਮੈਜਿਸਟ੍ਰੇਟ ਅਦਾਲਤ ਨੂੰ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਖ਼ਿਲਾਫ਼ ਅਮਰੀਕਾ ਵਿੱਚ ਦਿੱਤੇ ਬਿਆਨ ਲਈ ਐੱਫ ਆਈ ਆਰ ਦਰਜ ਕਰਨ ਦੀ… Posted by By Editor 4th September 2025