Posted inUnited States
ਟਰੰਪ ਦੀਆਂ ਨੀਤੀਆਂ ਅਤੇ ਐਲਨ ਮਸਕ ਖ਼ਿਲਾਫ਼ ਕਈ ਸ਼ਹਿਰਾਂ ਵਿੱਚ ਪ੍ਰਦਰਸ਼ਨ
ਵਾਸ਼ਿੰਗਟਨ : ਟਰੰਪ ਪ੍ਰਸ਼ਾਸਨ ਦੀਆਂ ਸ਼ੁਰੂਆਤੀ ਕਾਰਵਾਈਆਂ ਖ਼ਿਲਾਫ਼ ਬੀਤੇ ਦਿਨ ਅਮਰੀਕਾ ਦੇ ਕਈ ਸ਼ਹਿਰਾਂ ਵਿੱਚ ਲੋਕ ਸੜਕਾਂ ’ਤੇ ਉਤਰ ਆਏ ਅਤੇ ਵਿਰੋਧ ਪ੍ਰਦਰਸ਼ਨ ਕੀਤੇ। ਪ੍ਰਦਰਸ਼ਨਕਾਰੀਆਂ ਨੇ ਟਰੰਪ ਪ੍ਰਸ਼ਾਸਨ ਵੱਲੋਂ ਪਰਵਾਸੀਆਂ ਨੂੰ ਦੇਸ਼ ’ਚੋਂ ਕੱਢੇ ਜਾਣ ਦੀ ਕਾਰਵਾਈ, ਟਰਾਂਸਜੈਂਡਰ ਅਧਿਕਾਰ ਵਾਪਸ ਲੈਣ…