Posted inNews
ਕੈਨੇਡਾ: ਦਰਸ਼ਕਾਂ ਲਈ ਵੱਡੇ ਸੰਦੇਸ਼ ਛੱਡ ਗਿਆ ਨਾਟਕ ‘ਧੁੱਖਦੇ ਰਿਸ਼ਤੇ’
ਵੈਨਕੂਵਰ: ਚੇਤਨਾ ਕਲਚਰਲ ਸੈਂਟਰ ਟਰਾਂਟੋ ਵਲੋਂ ਮਿਸੀਸਾਗਾ ਦੇ ਸੰਪ੍ਰਦਾਇ ਥੀਏਟਰ ਵਿੱਚ ਖੇਡਿਆ ਗਿਆ ਨਾਟਕ ‘ਧੁੱਖਦੇ ਰਿਸ਼ਤੇ’ ਦਰਸ਼ਕਾਂ ਲਈ ਵੱਡੇ ਸੰਦੇਸ਼ ਛੱਡ ਗਿਆ। ਨਾਹਰ ਸਿੰਘ ਔਜਲਾ ਵਲੋਂ ਲਿਖੇ ਤੇ ਨਿਰਦੇਸ਼ਤ ਕੀਤੇ ਨਾਟਕ ਦੇ ਪਾਤਰਾਂ ਨੇ ਆਪਣੇ ਕਿਰਦਾਰ ਇੰਜ ਖੁੱਭ ਕੇ ਨਿਭਾਏ, ਜਿਵੇਂ…





















