Posted inNews
ਲੈਂਡ ਪੂਲਿੰਗ ਨੀਤੀ: ਐੱਸਕੇਐੱਮ ਵੱਲੋਂ ਨੋਟੀਫਿਕੇਸ਼ਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਚੰਡੀਗਡ਼੍ਹ: ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ’ਚ ਮੀਟਿੰਗ ਕਰਕੇ ਸੂਬਾ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਸਬੰਧੀ ਕੀਤੇ ਐਲਾਨ ’ਤੇ ਚਰਚਾ ਕੀਤੀ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ ਤੇ ਬਲਦੇਵ ਸਿੰਘ ਨਿਹਾਲਗੜ੍ਹ ਦੀ…

























