ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ ਦਿੱਤਾ 386 ਦੌੜਾਂ ਦਾ ਟੀਚਾ

ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ ਦਿੱਤਾ 386 ਦੌੜਾਂ ਦਾ ਟੀਚਾ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੀ ਜਾ ਰਹੀ ਤਿੰਨ ਵਨਡੇਅ ਮੈਚਾਂ ਦੀ ਸੀਰੀਜ਼ ਦਾ ਤੀਜਾ ਅਤੇ ਆਖ਼ਰੀ ਮੁਕਾਬਲਾ ਮੰਗਲਵਾਰ ਨੂੰ ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਇਸ ਮੁਕਾਬਲੇ ਦੇ ਵਿੱਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ…
ਕੁੱਤੇ ਕਾਰਨ ਰਾਈਫਲ ‘ਚੋਂ ਗੋਲੀ ਚੱਲੀ, ਨੌਜਵਾਨ ਦੀ ਹੋਈ ਮੌਤ

ਕੁੱਤੇ ਕਾਰਨ ਰਾਈਫਲ ‘ਚੋਂ ਗੋਲੀ ਚੱਲੀ, ਨੌਜਵਾਨ ਦੀ ਹੋਈ ਮੌਤ

ਅਮਰੀਕਾ ਦੇ ਕੰਸਾਸ ਦੇ ਵਿੱਚ ਇੱਕ ਕੁੱਤੇ ਦੇ ਕਾਰਨ ਬੰਦੂਕ ਵਿੱਚੋਂ ਗੋਲੀ ਚੱਲਣ ਦੇ ਕਾਰਨ ਇੱਕ ਵਿਅਕਤੀ ਦੀ ਸ਼ੱਕੀ ਹਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਇਹ ਘਟਨਾ ਸ਼ਨੀਵਾਰ ਦੀ ਦੱਸੀ ਜਾ ਰਹੀ ਹੈ। ਇਸ ਵਾਰਦਾਤ ਨੂੰ…
2 ਭਾਰਤੀ ਨੌਜਵਾਨਾਂ ਦੀ ਨਿਊਜ਼ੀਲੈਂਡ ਵਿਖੇ ਬੀਚ ‘ਤੇ ਤੈਰਾਕੀ ਦੌਰਾਨ ਮੌਤ

2 ਭਾਰਤੀ ਨੌਜਵਾਨਾਂ ਦੀ ਨਿਊਜ਼ੀਲੈਂਡ ਵਿਖੇ ਬੀਚ ‘ਤੇ ਤੈਰਾਕੀ ਦੌਰਾਨ ਮੌਤ

ਨਿਊਜ਼ੀਲੈਂਡ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਇੱਕ ਬੀਚ 'ਤੇ 2 ਭਾਰਤੀ ਨੌਜਵਾਨਾਂ ਦੀ ਤੈਰਾਕੀ ਹਾਦਸੇ ਵਿੱਚ ਮੌਤ ਹੋ ਗਈ ਹੈ। ਦੋਵੇਂ ਨੌਜਵਾਨ ਅਹਿਮਦਾਬਾਦ ਦੇ ਵਸਨੀਕ ਸਨ। 'ਦਿ ਨਿਊਜ਼ੀਲੈਂਡ ਹੇਰਾਲਡ ਦੀ ਖ਼ਬਰ ਅਨੁਸਾਰ, ਦੋਵੇਂ ਨੌਜਵਾਨ ਅਹਿਮਦਾਬਾਦ ਤੋਂ ਨਿਊਜ਼ੀਲੈਂਡ ਗਏ ਸਨ। ਦੋਵੇਂ…
ਟਰੈਵਲ ਏਜੰਸੀ ਦੀ ਮਹਿਲਾ ਕਰਮਚਾਰੀ ‘ਤੇ ਚਾਕੂ ਨਾਲ ਕੀਤਾ ਹਮਲਾ

ਟਰੈਵਲ ਏਜੰਸੀ ਦੀ ਮਹਿਲਾ ਕਰਮਚਾਰੀ ‘ਤੇ ਚਾਕੂ ਨਾਲ ਕੀਤਾ ਹਮਲਾ

ਕੇਰਲ ਵਿਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਨੇ ਵੀਜ਼ਾ ਨੂੰ ਲੈ ਕੇ ਹੋਈ ਬਹਿਸ ਦੌਰਾਨ ਇੱਕ ਟਰੈਵਲ ਏਜੰਸੀ ਦੀ ਮਹਿਲਾ ਕਰਮਚਾਰੀ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਨੌਜਵਾਨ ਨੇ ਔਰਤ ਦੇ ਗਲੇ…
ਸ਼ਿਮਲਾ ‘ਚ ਵਾਪਰੇ ਸੜਕ ਹਾਦਸੇ ‘ਚ ਪੰਜਾਬ ਦੇ 4 ਵਿਅਕਤੀਆਂ ਦੀ ਹੋਈ ਦਰਦਨਾਕ ਮੌਤ

ਸ਼ਿਮਲਾ ‘ਚ ਵਾਪਰੇ ਸੜਕ ਹਾਦਸੇ ‘ਚ ਪੰਜਾਬ ਦੇ 4 ਵਿਅਕਤੀਆਂ ਦੀ ਹੋਈ ਦਰਦਨਾਕ ਮੌਤ

ਹਿਮਾਚਲ ਪ੍ਰਦੇਸ਼ ਦੇ ਵਿੱਚ ਹਰ ਦਿਨ ਕੋਈ ਨਾ ਕੋਈ ਸੜਕ ਹਾਦਸਾ ਵਾਪਰ ਰਿਹਾ ਹੈ ਜਿਸ ਵਿੱਚ ਲੋਕਾਂ ਨੂੰ ਆਪਣੀ ਜਾਨ ਤੱਕ ਗੁਆਉਣੀ ਪੈ ਰਹੀ ਹੈ।ਅਜਿਹਾ ਹੀ ਇੱਕ ਦਰਸਨਾਕ ਸੜਕ ਹਾਦਸਾ ਸੋਮਵਾਰ ਨੂੰ ਸ਼ਿਮਲਾ ਦੇ ਸ਼ੋਘੀ-ਮੇਹਲੀ ਬਾਈਪਾਸ 'ਤੇ ਵਾਪਰਿਆ ਹੈ ।ਦਰਅਸਲ…
ਖੇਡਣ ਗਈਆਂ 3 ਬੱਚੀਆਂ ਛੱਪੜ ‘ਚ ਡੁੱਬੀਆਂ, ਤਿੰਨਾਂ ਦੀ ਮੌਤ

ਖੇਡਣ ਗਈਆਂ 3 ਬੱਚੀਆਂ ਛੱਪੜ ‘ਚ ਡੁੱਬੀਆਂ, ਤਿੰਨਾਂ ਦੀ ਮੌਤ

ਰਾਜਸਥਾਨ ਦੇ ਟੋਂਕ (Tonk) ਜ਼ਿਲ੍ਹੇ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਟੋਂਕ ਜ਼ਿਲ੍ਹੇ ਦੇ ਦੇਵਲੀ ਇਲਾਕੇ 'ਚ ਛੱਪੜ 'ਚ ਡੁੱਬਣ ਕਾਰਨ ਤਿੰਨ ਮਾਸੂਮ ਬੱਚੀਆਂ ਦੀ ਮੌਤ ਹੋ ਗਈ। ਇਹ ਖਬਰ ਮਿਲਦੇ ਹੀ ਪਿੰਡ 'ਚ ਹਫੜਾ-ਦਫੜੀ ਮਚ ਗਈ।…
ਕੇਂਦਰੀ ਮੰਤਰੀ ਸ਼ੇਖਾਵਤ ਸਣੇ ਭਾਜਪਾ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਫਾਰਮ ਭਰੇ

ਕੇਂਦਰੀ ਮੰਤਰੀ ਸ਼ੇਖਾਵਤ ਸਣੇ ਭਾਜਪਾ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਫਾਰਮ ਭਰੇ

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਦਮਦਮਾ ਸਾਹਿਬ ਪੁੱਜਣ ’ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ’ਚ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।ਮੱਥਾ ਟੇਕਣ…
ਟਰੈਕਟਰ-ਟਰਾਲੀ ਪਲਟਣ ਕਾਰਨ ਪਿਉ-ਪੁੱਤ ਦੀ ਮੌਤ

ਟਰੈਕਟਰ-ਟਰਾਲੀ ਪਲਟਣ ਕਾਰਨ ਪਿਉ-ਪੁੱਤ ਦੀ ਮੌਤ

ਸ੍ਰੀ ਗੋਇੰਦਵਾਲ ਸਾਹਿਬ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਹਲਕਾ ਖਡੂਰ ਸਾਹਿਬ ਦੇ ਅਧੀਨ ਕਸਬਾ ਫਤਿਆਬਾਦ ਤੋਂ ਪਿੰਡ ਖੇਲੇ ਨੂੰ ਜਾਂਦੇ ਰਸਤੇ ਉਤੇ ਸੇਂਟ ਫਰਾਂਸਿਸ ਸਕੂਲ ਕੋਲ ਟਰੈਕਟਰ-ਟਰਾਲੀ ਪਲਟਣ ਕਾਰਨ ਪਿਉ-ਪੁੱਤ ਦੀ ਮੌਕੇ ਉਤੇ ਮੌਤ ਹੋ ਗਈ। ਮਰਨ ਵਾਲਿਆਂ ਦੀ…
PM ਮੋਦੀ ਵੱਲੋਂ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਦਾ ਸਵਾਗਤ

PM ਮੋਦੀ ਵੱਲੋਂ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਦਾ ਸਵਾਗਤ

ਨਵੀਂ ਦਿੱਲੀ- ਮਿਸਰ (Egypt) ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ (Abdel Fattah El-Sisi) ਗਣਤੰਤਰ ਦਿਵਸ (Republic Day) ਸਮਾਰੋਹ ਵਿਚ ਸ਼ਾਮਲ ਹੋਣ ਲਈ ਭਾਰਤ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Droupadi Murmu)…
ਪੰਜਾਬ ਦੇ 15 ਸਕੂਲਾਂ ‘ਚ ਸਾਇੰਸ ਅਤੇ ਕਾਮਰਸ ਬਲਾਕ ਬਣਾਉਣ ਵਾਸਤੇ 4.53 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੇ 15 ਸਕੂਲਾਂ ‘ਚ ਸਾਇੰਸ ਅਤੇ ਕਾਮਰਸ ਬਲਾਕ ਬਣਾਉਣ ਵਾਸਤੇ 4.53 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੂਬੇ ਦੇ 15 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਚਾਲੂ ਕੀਤੇ ਗਏ ਸਾਇੰਸ ਅਤੇ ਕਾਮਰਸ…
ਪੀ.ਐਸ.ਪੀ.ਸੀ.ਐਲ ਦਾ ਜੇ.ਈ. ਰਿਸ਼ਵਤ ਲੈਂਦਾ ਕਾਬੂ

ਪੀ.ਐਸ.ਪੀ.ਸੀ.ਐਲ ਦਾ ਜੇ.ਈ. ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ…
ਚੰਡੀਗੜ੍ਹ ਵਿੱਚ ਚਲਦੀ ਸਕੂਲ ਬੱਸ ਨੂੰ ਲੱਗੀ ਅੱਗ

ਚੰਡੀਗੜ੍ਹ ਵਿੱਚ ਚਲਦੀ ਸਕੂਲ ਬੱਸ ਨੂੰ ਲੱਗੀ ਅੱਗ

ਚੰਡੀਗੜ੍ਹ ਵਿੱਚ ਚਲਦੀ ਸਕੂਲ ਬੱਸ ਨੂੰ ਅੱਗ ਲੱਗ ਗਈ। ਸੈਕਟਰ -26 ਦੇ ਪ੍ਰਾਈਵੇਟ ਸਕੂਲ ਦੀ ਬੱਸ ਹੈ।  ਜਾਣਕਾਰੀ ਅਨੁਸਾਰ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਬੱਸ ’ਚ 32 ਬੱਚੇ ਸਵਾਰ ਸਨ, ਚੰਗੀ ਗੱਲ ਇਹ ਹੈ ਕਿ ਹਾਦਸੇ ਕਾਰਨ ਕਿਸੇ ਵੀ…
ਮਾਡਲ ਜੇਰੇਮੀ ਰੁਹਲਮੈਨ ਦਾ 27 ਸਾਲ ਦੀ ਉਮਰ ਵਿੱਚ ਦਿਹਾਂਤ

ਮਾਡਲ ਜੇਰੇਮੀ ਰੁਹਲਮੈਨ ਦਾ 27 ਸਾਲ ਦੀ ਉਮਰ ਵਿੱਚ ਦਿਹਾਂਤ

ਮਾਡਲ ਜੇਰੇਮੀ ਰੁਹਲਮੈਨ, ਜੋ ਘਥ ਅਤੇ ਪਲੇਹਾਊਸ ਰਸਾਲਿਆਂ 'ਤੇ ਪ੍ਰਕਾਸ਼ਤ ਹੋਈ ਹੈ ਅਤੇ ਸੁਪਰਡਰਾਈ ਅਤੇ ਪੇਰੀ ਐਲਸਿ ਵਰਗੇ ਬ੍ਰਾਂਡਾਂ ਨਾਲ ਕੰਮ ਕਰਦਾ ਸੀ ਦੀ 27 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਹੈ। ਉਸ ਦੀ ਮੌਤ ਦੇ ਕਾਰਨ ਨਹੀਂ ਦੱਸੇ…
ਸਬੰਧਤ ਸਰਕਾਰੀ ਰਿਕਾਰਡ ਨੂੰ ਨਸ਼ਟ ਕਰਨ ਲਈ ਗਮਾਡਾ ਦਾ ਮਿਲਖ ਗ੍ਰਿਫਤਾਰ

ਸਬੰਧਤ ਸਰਕਾਰੀ ਰਿਕਾਰਡ ਨੂੰ ਨਸ਼ਟ ਕਰਨ ਲਈ ਗਮਾਡਾ ਦਾ ਮਿਲਖ ਗ੍ਰਿਫਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਮਹੇਸ਼ ਬਾਂਸਲ, ਮਿਲਖ ਅਫਸਰ (ਤਾਲਮੇਲ), ਗਮਾਡਾ, ਮੋਹਾਲੀ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ) ਅਤੇ 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਧੀਨ ਪੁਲਿਸ ਥਾਣਾ, ਫਲਾਇੰਗ ਸਕੁਐਡ, ਪੰਜਾਬ, ਮੋਹਾਲੀ…
ਕੁੰਵਰ ਵਿਜੈ ਪ੍ਰਤਾਪ ਨੇ ਸਰਕਾਰੀ ਭਰੋਸਾ ਕਮੇਟੀ ਦੀ ਚੇਅਰਮੈਨੀ ਤੋਂ ਦਿੱਤਾ ਅਸਤੀਫਾ

ਕੁੰਵਰ ਵਿਜੈ ਪ੍ਰਤਾਪ ਨੇ ਸਰਕਾਰੀ ਭਰੋਸਾ ਕਮੇਟੀ ਦੀ ਚੇਅਰਮੈਨੀ ਤੋਂ ਦਿੱਤਾ ਅਸਤੀਫਾ

ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਸਰਕਾਰੀ ਵਿਸ਼ਵਾਸ ਕਮੇਟੀ ਦੇ ਆਪਣੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਬੇਅਦਬੀ ਮਾਮਲਿਆਂ ਨੂੰ ਲੈ ਕੇ ਨਿਰਾਸ਼ ਦੱਸੇ ਜਾ ਰਹੇ ਹਨ, ਜਿਸ ਕਾਰਨ ਅਸਤੀਫਾ ਦਿੱਤਾ ਗਿਆ ਹੈ। ਵਿਜੈ…
ਦਿੱਲੀ-ਯੂਪੀ ਤੋਂ ਲੈ ਕੇ ਪੰਜਾਬ ਤੱਕ ਮੀਂਹ ਤੇ ਗੜੇ ਪੈਣ ਦਾ ਅਲਰਟ

ਦਿੱਲੀ-ਯੂਪੀ ਤੋਂ ਲੈ ਕੇ ਪੰਜਾਬ ਤੱਕ ਮੀਂਹ ਤੇ ਗੜੇ ਪੈਣ ਦਾ ਅਲਰਟ

ਦੇਸ਼ ਦੇ ਮੌਸਮ ਦਾ ਮੂਡ (Weather Update) ਹੁਣ ਬਦਲਣਾ ਸ਼ੁਰੂ ਹੋ ਗਿਆ ਹੈ ਕਿਉਂਕਿ ਸੀਤ ਲਹਿਰ, ਸੰਘਣੀ ਧੁੰਦ ਅਤੇ ਬਰਫ਼ਬਾਰੀ ਤੋਂ ਬਾਅਦ ਹੁਣ ਬਾਰਿਸ਼ ਦੀ ਵਾਰੀ ਹੈ। ਦਿੱਲੀ-ਐਨਸੀਆਰ ਤੋਂ ਲੈ ਕੇ ਯੂਪੀ-ਬਿਹਾਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ-ਹਰਿਆਣਾ ਤੋਂ…
ਲਖੀਮਪੁਰ ਖੀਰੀ:ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਲਖੀਮਪੁਰ ਖੀਰੀ:ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਯੂਪੀ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ (Lakhimpur Kheri violence case) ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਨੂੰ ਵੱਡੀ ਰਾਹਤ ਮਿਲੀ ਹੈ। ਲਖੀਮਪੁਰ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਅੱਠ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ…
ਟਰੱਕ ਨੇ ਮਾਂ-ਪੁੱਤ ਨੂੰ ਦਰੜਿਆ,ਪੰਜਾਬ ਦੇ ਰਹਿਣ ਵਾਲੇ ਸਨ ਮ੍ਰਿਤਕ

ਟਰੱਕ ਨੇ ਮਾਂ-ਪੁੱਤ ਨੂੰ ਦਰੜਿਆ,ਪੰਜਾਬ ਦੇ ਰਹਿਣ ਵਾਲੇ ਸਨ ਮ੍ਰਿਤਕ

ਹਿਮਾਚਲ ਦੇ ਊਨਾ ਜਿ਼ਲ੍ਹੇ ਵਿੱਚ ਇੱਕ ਭਿਆਨਕ ਹਾਦਸਾ ਵਾਪਰਨ ਦੀ ਸੂਚਨਾ ਹੈ। ਹਾਦਸੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਕਾਰਵਾਈ ਅਰੰਭ ਦਿੱਤੀ…
ਪੰਜਾਬ ‘ਚ ਲੱਗਣ ਵਾਲੇ ਟਾਟਾ ਗਰੁੱਪ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਹੋਇਆ ਸ਼ੁਰੂ: ਮਾਨ

ਪੰਜਾਬ ‘ਚ ਲੱਗਣ ਵਾਲੇ ਟਾਟਾ ਗਰੁੱਪ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਹੋਇਆ ਸ਼ੁਰੂ: ਮਾਨ

ਮੁੰਬਈ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਸਦਕਾ ਅੱਜ ਸੂਬੇ ਨੇ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਵੱਡੀ ਪੁਲਾਂਘ ਪੁੱਟੀ। ਟਾਟਾ ਸਟੀਲ ਨੇ ਲੁਧਿਆਣਾ ਵਿਖੇ ਪਹਿਲੇ ਪੜਾਅ ਵਿੱਚ 2600…
4 ਕਿਲੋ 400 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਇਕ ਫ਼ਰਾਰ

4 ਕਿਲੋ 400 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਇਕ ਫ਼ਰਾਰ

ਮਲੋਟ-ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 4 ਕਿਲੋ 400 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਮੌਕੇ 'ਤੇ ਭੱਜਣ ਵਿਚ ਕਾਮਯਾਬ ਹੋ ਗਿਆ। ਜ਼ਿਲ੍ਹਾਂ ਪੁਲਿਸ ਮੁਖੀ ਉਪਿੰਦਰਜੀਤ ਸਿੰਘ ਵੱਲੋਂ ਵਿੱਢੀ ਮੁਹਿੰਮ…
ਕਈ ਸ਼ਹਿਰਾਂ ‘ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ…

ਕਈ ਸ਼ਹਿਰਾਂ ‘ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ…

ਗਲੋਬਲ ਮਾਰਕਿਟ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਪਿਛਲੇ 24 ਘੰਟਿਆਂ 'ਚ ਬ੍ਰੈਂਟ ਕਰੂਡ ਦੀ ਕੀਮਤ ਲਗਭਗ 2 ਡਾਲਰ ਪ੍ਰਤੀ ਬੈਰਲ ਹੇਠਾਂ ਆ ਗਈ ਹੈ। ਇਸ ਦਾ ਅਸਰ ਸਰਕਾਰੀ ਤੇਲ ਕੰਪਨੀਆਂ ਵੱਲੋਂ ਬੁੱਧਵਾਰ…
ਪਾਕਿਸਤਾਨ ‘ਚ ਜਲਦ ਦੂਰ ਹੋਵੇਗੀ ਬਿਜਲੀ ਦੀ ਸਮੱਸਿਆ

ਪਾਕਿਸਤਾਨ ‘ਚ ਜਲਦ ਦੂਰ ਹੋਵੇਗੀ ਬਿਜਲੀ ਦੀ ਸਮੱਸਿਆ

ਆਰਥਿਕ ਸੰਕਟ ਦੇ ਨਾਲ ਜੂਝ ਰਹੇ ਪਾਕਿਸਤਾਨ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਪਾਕਿਸਤਾਨ ਵਿੱਚ ਬਿਜਲੀ ਸੰਕਟ ਗਹਿਰਾਇਆ ਹੋਇਆ ਹੈ । ਪਰ ਖਬਰਾਂ ਆ ਰਹੀਆਂ ਹਨ ਕਿ ਜਲਦ ਹੀ ਪਾਕਿਸਤਾਨ ਦੇ ਲੋਕਾਂ ਦੇ ਘਰਾਂ ਵਿੱਚ ਛਾਇਆ…
ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਪੂਰੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਦਾ ਬੰਬ ਦਸਤਾ ਮੌਕੇ 'ਤੇ ਪਹੁੰਚ ਗਿਆ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਿੰਦੀ ਵਿੱਚ…
900 ਮੀਟਰ ਡੂੰਘੀ ਖੱਡ ‘ਚ ਡਿੱਗੀ ਕਾਰ, 3 ਪੰਜਾਬੀਆਂ ਦੀ ਮੌਤ

900 ਮੀਟਰ ਡੂੰਘੀ ਖੱਡ ‘ਚ ਡਿੱਗੀ ਕਾਰ, 3 ਪੰਜਾਬੀਆਂ ਦੀ ਮੌਤ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਇੱਕ ਸੈਲਾਨੀ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਸ਼ਿਮਲਾ ਦੇ ਸ਼ੋਘੀ-ਮੇਹਲੀ ਬਾਈਪਾਸ 'ਤੇ ਪੰਜਾਬ ਨੰਬਰ ਦੀ ਗੱਡੀ ਬੇਕਾਬੂ ਹੋ ਕੇ ਡੂੰਘੀ ਖੱਡ 'ਚ ਜਾ ਡਿੱਗੀ। ਹਾਦਸੇ ਦੇ ਸਮੇਂ ਕਾਰ 'ਚ ਕੁੱਲ 4 ਲੋਕ…
ਰਾਮ ਰਹੀਮ ਨੇ ਤਲਵਾਰ ਨਾਲ ਕੇਕ ਕੱਟ ਕੇ ਮਨਾਇਆ ਪੈਰੋਲ ਦਾ ਜਸ਼ਨ

ਰਾਮ ਰਹੀਮ ਨੇ ਤਲਵਾਰ ਨਾਲ ਕੇਕ ਕੱਟ ਕੇ ਮਨਾਇਆ ਪੈਰੋਲ ਦਾ ਜਸ਼ਨ

ਨਵੀਂ ਦਿੱਲੀ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਲਗਾਤਾਰ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਅਦਾਲਤ ਤੋਂ 40 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਸ਼ਨੀਵਾਰ ਨੂੰ ਬਾਗਪਤ ਸਥਿਤ ਆਪਣੇ ਬਰਨਾਵਾ ਆਸ਼ਰਮ ਪਹੁੰਚਿਆ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਇੱਥੇ ਉਨ੍ਹਾਂ ਨੇ ਆਪਣੀ ਆਜ਼ਾਦੀ…
ਸੂਬੇ ‘ਚ ਹੁਣ ਸਸਤਾ ਹੋ ਸਕਦਾ ਹੈ ਰੇਤਾ ਅਤੇ ਬਜਰੀ

ਸੂਬੇ ‘ਚ ਹੁਣ ਸਸਤਾ ਹੋ ਸਕਦਾ ਹੈ ਰੇਤਾ ਅਤੇ ਬਜਰੀ

ਹੁਣ ਪੰਜਾਬ ਦੇ ਵਿੱਚ ਰੇਤ ਅਤੇ ਬਜਰੀ ਸਸਤੀਆਂ ਦਰਾਂ ਉੱਤੇ ਮਿਲੇਗਾ ਕਿਉਂਕਿ ਪੰਜਾਬ ਸਰਕਾਰ ਦੇ ਵੱਲੋਂ ਮਾਈਨਿੰਗ ਜਾਰੀ ਕਰ ਦਿੱਤੀ ਗਈ ਹੈਸੂਬਾ ਸਰਕਾਰ ਨੇ ਸਾਰੇ ਟੈਂਡਰ ਰੱਦ ਕਰ ਦਿੱਤੇ ਹਨ।ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ ਦੇ ਫੈਸਲੇ ਤੋਂ ਬਾਅਦ ਪੰਜਾਬ…
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦੀ ਵਿਜਿਟ ਕਰਵਾਉਣ ਦਾ ਫੈਸਲਾ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦੀ ਵਿਜਿਟ ਕਰਵਾਉਣ ਦਾ ਫੈਸਲਾ

ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੇ ਵਿੱਚ ਸਿੱਖਿਆ ਦਾ ਪੱਧਰ ਉੱਪਰ ਚੁੱਕਣ ਦੇ ਲਈ ਕਈ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹਾਈ ਕਰਨ ਵਾਲੇ ਬੱਚਿਆਂ ਨੂੰ ਵੀ ਵਧੀਆ ਸਿੱਖਿਆ ਹਾਸਲ ਹੋ ਸਕੇ ।ਜਿਸ ਦੇ ਲਈ…
ਨਸ਼ਿਆਂ ਖਿਲਾਫ ਜੰਗ: 241 ਨਸ਼ਾ ਤਸਕਰ ਹੈਰੋਇਨ,ਅਫੀਮ,ਡਰੱਗ ਮਨੀ ਸਮੇਤ ਗ੍ਰਿਫਤਾਰ

ਨਸ਼ਿਆਂ ਖਿਲਾਫ ਜੰਗ: 241 ਨਸ਼ਾ ਤਸਕਰ ਹੈਰੋਇਨ,ਅਫੀਮ,ਡਰੱਗ ਮਨੀ ਸਮੇਤ ਗ੍ਰਿਫਤਾਰ

ਚੰਡੀਗੜ੍ਹ: ਨਸ਼ਿਆਂ ਵਿਰੁੱਧ ਵਿੱਢੀ ਗਈ ਜੰਗ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (NDPS) ਐਕਟ ਤਹਿਤ 173 ਫਸਟ ਇਨਫਰਮੇਸ਼ਨ ਰਿਪੋਰਟਾਂ (FIR) ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚ 18 ਵਪਾਰਕ ਵੀ ਸ਼ਾਮਲ ਹਨ। ਪਿਛਲੇ ਹਫ਼ਤੇ ਸੂਬੇ ਭਰ ਵਿੱਚ ਐਕਟਿਵ ਕੇਸਾਂ ਦੀ…
ਪੰਜਾਬ ਦੀ ਅਫ਼ਸਰਸ਼ਾਹੀ ਨੂੰ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਨ ‘ਤੇ ਭੁਗਤਣਾ ਪੈ ਰਿਹੈ ਖਮਿਆਜ਼ਾ

ਪੰਜਾਬ ਦੀ ਅਫ਼ਸਰਸ਼ਾਹੀ ਨੂੰ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਨ ‘ਤੇ ਭੁਗਤਣਾ ਪੈ ਰਿਹੈ ਖਮਿਆਜ਼ਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗਲਤ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਸਰਕਾਰ…
ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਰੋਸ ਮਾਰਚ 26 ਨੂੰ

ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਰੋਸ ਮਾਰਚ 26 ਨੂੰ

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਕੌਮੀ ਇਨਸਾਫ਼ ਮੋਰਚੇ ਵੱਲੋਂ 26 ਜਨਵਰੀ ਨੂੰ ਕਾਲੇ ਦਿਨ ਵੱਜੋਂ ਮਨਾਇਆ ਜਾਵੇਗਾ। ਮੋਰਚੇ ਵੱਲੋਂ ਇਸ ਦਿਨ ਰੋਸ ਮਾਰਚ ਵੀ ਕੀਤਾ ਜਾਵੇਗਾ। ਦੱਸ ਦੇਈਏ ਕਿ ਸਿੱਖ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਦੀ ਹੱਦ 'ਤੇ ਪੱਕਾ…