Smriti Mandhana ਬਣੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਨਵੀਂ ਕਪਤਾਨ
ਨਵੀਂ ਦਿੱਲੀ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਸਮ੍ਰਿਤੀ ਮੰਧਾਨਾ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਨਵੀਂ ਕਪਤਾਨ ਨਿਯੁਕਤ ਕੀਤਾ ਹੈ। ਉਹ ਹਰਮਨਪ੍ਰੀਤ ਕੌਰ ਦੀ ਥਾਂ ਲਵੇਗੀ, ਜਿਨ੍ਹਾਂ ਨੇ ਅੱਜ ਤਿੰਨੋਂ ਫਾਰਮੈਟਾਂ ਵਿੱਚ ਭਾਰਤੀ ਟੀਮ ਦੀ ਕਪਤਾਨੀ ਛੱਡਣ ਦਾ ਐਲਾਨ…





























