Posted inNews
ਪ੍ਰਧਾਨ ਮੰਤਰੀ ਨੇ ਕਿਸ ਦੇ ਅੱਗੇ ਆਤਮ-ਸਮਰਪਣ ਕੀਤਾ: ਗੋਗੋਈ
ਨਵੀਂ ਦਿੱਲੀ : ‘ਅਪਰੇਸ਼ਨ ਸਿੰਧੂਰ’ ਬਾਰੇ ਲੋਕ ਸਭਾ ’ਚ ਚਰਚਾ ’ਚ ਹਿੱਸਾ ਲੈਂਦਿਆਂ ਕਾਂਗਰਸ ਦੇ ਸਦਨ ’ਚ ਉਪ ਨੇਤਾ ਗੌਰਵ ਗੋਗੋਈ ਨੇ ਕਿਹਾ ਕਿ ਪਹਿਲਗਾਮ ਦਹਿਸ਼ਤੀ ਹਮਲੇ ਦੀ ਜ਼ਿੰਮੇਵਾਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲੈਣੀ ਚਾਹੀਦੀ ਹੈ। ਸਰਕਾਰ ਨੂੰ ਘੇਰਦਿਆਂ…
























