Posted inNews
ਧਨਖੜ ਦੇ ਅਸਤੀਫੇ ਦਾ ਕਾਰਨ ਨਹੀਂ ਪਤਾ: ਖੜਗੇ
ਵਿਜੈਪੁਰਾ (ਕਰਨਾਟਕ) : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਜਗਦੀਪ ਧਨਖੜ ਦੇ ਉਪ ਰਾਸ਼ਟਰਪਤੀ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਅਸਲ ਕਾਰਨ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਧਨਖੜ ਨੂੰ ਦੱਸਣਾ ਹੋਵੇਗਾ ਕਿ ਅਸਲ ਵਿੱਚ ਕੀ…























