Posted inNews
ਚੀਨ ’ਚ ਫੈਕਟਰੀਆਂ ਬਣਾਉਣ ਤੇ ਭਾਰਤ ਵਿੱਚ ਕਰਮਚਾਰੀ ਰੱਖਣ ਦੇ ਦਿਨ ਗਏ: ਟਰੰਪ
ਨਿਊਯਾਰਕ/ਵਾਸ਼ਿੰਗਟਨ : ਰਾਸ਼ਟਰਪਤੀ ਡੋਨਲਡ ਟਰੰਪ ਨੇ ਅਮਰੀਕੀ ਟੈੱਕ ਕੰਪਨੀਆਂ ਵੱਲੋਂ ਚੀਨ ਵਿੱਚ ਫੈਕਟਰੀਆਂ ਬਣਾਉਣ ਅਤੇ ਭਾਰਤ ਵਿੱਚ ਕਰਮਚਾਰੀ ਰੱਖਣ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿ ਉਨ੍ਹਾਂ ਦੀ ਪ੍ਰਧਾਨਗੀ ਹੇਠ ਹੁਣ ਉਹ ਦਿਨ ਖਤਮ ਹੋ ਗਏ ਹਨ। ਟਰੰਪ ਨੇ…
























