Posted inNews
ਸ਼ਹੀਦੀ ਸ਼ਤਾਬਦੀ ਸਮਾਗਮਾਂ ’ਚ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਸੱਦਾ ਦੇਣ ਦਾ ਫ਼ੈਸਲਾ
ਅੰਮ੍ਰਿਤਸਰ : ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਲੋਕ ਸਭਾ ਦੇ ਸਪੀਕਰ, ਚੀਫ ਜਸਟਿਸ ਆਫ ਇੰਡੀਆ ਤੇ ਹੋਰਨਾ ਨੂੰ ਸਿੱਖ…





















