Posted inNews
ਅਦਾਲਤ ’ਚ ਕਮੀਜ਼ ਦੇ ਬਟਨ ਖੋਲ੍ਹ ਕੇ ਪੇਸ਼ ਹੋਣ ’ਤੇ ਵਕੀਲ ਨੂੰ ਛੇ ਮਹੀਨੇ ਦੀ ਜੇਲ੍ਹ
ਲਖਨਊ: ਅਲਾਹਾਬਾਦ ਹਾਈ ਕੋਰਟ ਨੇ ਅਦਾਲਤ ਸਾਹਮਣੇ ਬਿਨਾਂ ਗਾਊਨ ਅਤੇ ਕਮੀਜ਼ ਦੇ ਬਟਨ ਖੋਲ੍ਹ ਕੇ ਪੇਸ਼ ਹੋਣ ਦੇ ਮਾਮਲੇ ਵਿੱਚ ਬੀਤੇ ਦਿਨ ਸਥਾਨਕ ਵਕੀਲ ਅਸ਼ੋਕ ਪਾਂਡੇ ਨੂੰ ਅਦਾਲਤ ਦੀ ਹੱਤਕ ਦਾ ਦੋਸ਼ੀ ਠਹਿਰਾਉਂਦੇ ਹੋਏ ਛੇ ਮਹੀਨੇ ਦੀ ਸਜ਼ਾ ਸੁਣਾਈ ਹੈ। ਉਹ…