Posted inNews
ਐੱਨਆਰਆਈ ਦੇ 11 ਮਹੀਨੇ ਤੋਂ ਬੰਦ ਪਏ ਮਕਾਨ ਦਾ 33,500 ਰੁਪਏ ਬਿਜਲੀ ਦਾ ਬਿੱਲ
ਜੰਡਿਆਲਾ ਗੁਰੂ : ਸਥਾਨਕ ਜੋਤੀਸਰ ਕਲੋਨੀ ਵਿਚ ਕੈਨੇਡਾ ਰਹਿੰਦੇ ਐਨਆਰਆਈ ਪੱਤਰਕਾਰ ਕੰਵਲਜੀਤ ਸਿੰਘ ਦਾ ਮਕਾਨ ਹੈ ਤੇ ਪਿਛਲੀ 11 ਮਹੀਨਿਆਂ ਤੋਂ ਮਕਾਨ ਮਾਲਕਾਂ ਦੇ ਕੈਨੇਡਾ ਰਹਿਣ ਕਾਰਨ ਮਕਾਨ ਬੰਦ ਪਿਆ ਹੈ। ਲੰਮੇ ਸਮੇਂ ਤੋਂ ਕੈਨੇਡਾ ‘ਚ ਰਹਿ ਰਹੇ ਪੱਤਰਕਾਰ ਨੂੰ 11…
















