Posted inNews
ਮਰਿਆਦਾ ਦੀ ਉਲੰਘਣਾ: ਸਾਬਕਾ ਅਕਾਲੀ ਮੰਤਰੀ ਦੇ ਘਰੋਂ ਪਾਵਨ ਸਰੂਪ ਗੁਰਦੁਆਰਾ ਰਾਮਸਰ ਲਿਆਂਦਾ
ਅੰਮ੍ਰਿਤਸਰ : ਸਥਾਨਕ ਰਣਜੀਤ ਐਵਨਿਊ ਵਿੱਚ ਇੱਕ ਘਰ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਸਾਂਭ ਸੰਭਾਲ ਪੱਖੋਂ ਮਰਿਆਦਾ ਦੀ ਉਲੰਘਣਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਨੁਮਾਇੰਦੇ ਗੁਰਦੁਆਰਾ ਰਾਮਸਰ…





















