Posted inNews
ATH RECORD: ਮਹਿਲਾਵਾਂ ਦੀ 5000 ਮੀਟਰ ਅਤੇ 1500 ਮੀਟਰ ਦੌੜ ’ਚ ਨਵੇਂ ਵਿਸ਼ਵ ਰਿਕਾਰਡ
ਯੂਜੀਨ (ਅਮਰੀਕਾ) : ਕੀਨੀਆ ਦੀ ਬੀਟ੍ਰਾਈਸ ਚੇਬੇਟ Beatrice Chebet ਨੇ ਪ੍ਰੀਫੋਂਟੇਨ ਕਲਾਸਿਕ ਅਥਲੈਟਿਕ ਮੁਕਾਬਲੇ ਵਿੱਚ ਮਹਿਲਾਵਾਂ ਦੀ 5000 ਮੀਟਰ ਦੌੜ 13 ਮਿੰਟ 58.06 ਸੈਕਿੰਡ ਨਾਲ ਜਿੱਤ ਕੇ ਵਿਸ਼ਵ ਰਿਕਾਰਡ ਬਣਾਇਆ। ਚੇਬੇਟ ਇਸ ਮੁਕਾਬਲੇ ਵਿੱਚ 14 ਮਿੰਟ ਤੋਂ ਘੱਟ ਸਮਾਂ ਕੱਢਣ ਵਾਲੀ…



















