Posted inNews
ਬਠਿੰਡਾ: ਮੁਹਾਲੀ ਜਾ ਰਹੇ ਦੋ ਦਰਜਨ ਅਕਾਲੀ ਆਗੂ ਤੇ ਵਰਕਰ ਥਾਣੇ ਡੱਕੇ
ਬਠਿੰਡਾ : ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੁਹਾਲੀ ਕੋਰਟ ਵਿਚ ਪੇਸ਼ੀ ਮੌਕੇ ਵਿਧਾਨ ਸਭਾ ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਦਿਸ਼ਾ ਨਿਰਦੇਸ਼ ’ਤੇ ਮੁਹਾਲੀ ਜਾ…




















