Posted inNews
Uddhav Thackeray ਹਿੰਦੀ ਦਾ ਵਿਰੋਧ ਨਹੀਂ ਕਰਦੇ ਪਰ ਇਸ ਨੂੰ ਥੋਪਣ ਦੇ ਖ਼ਿਲਾਫ਼ ਹਾਂ: ਊਧਵ ਠਾਕਰੇ
ਮੁੰਬਈ : ਸ਼ਿਵ ਸੈਨਾ (ਯੂਬੀਟੀ) ਮੁਖੀ ਊਧਵ ਠਾਕਰੇੇ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਿੰਦੀ ਦਾ ਵਿਰੋਧ ਨਹੀਂ ਕਰਦੀ ਬਲਕਿ ਇਸ ‘ਥੋਪੇ ਜਾਣ’ ਦੇ ਖ਼ਿਲਾਫ਼ ਹੈ। ਦੱਖਣੀ ਮੁੰਬਈ ’ਚ ਇੱਕ ਵਿਰੋਧ ਪ੍ਰਦਰਸ਼ਨ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਠਾਕਰੇ ਨੇ ਇਹ…























