Posted inNews
ਪ੍ਰਦਰਸ਼ਨਕਾਰੀਆਂ ਨੂੰ ਫੜ ਕੇ ਡਿਪੋਰਟ ਕਰਨ ’ਤੇ ਅੜੇ ਟਰੰਪ
ਵਾਸ਼ਿੰਗਟਨ : ਅਮਰੀਕਾ ਦੇ ਲਾਸ ਏਂਜਲਸ ਤੇ ਹੋਰ ਅਹਿਮ ਸ਼ਹਿਰਾਂ ਵਿੱਚ ਪਰਵਾਸ ਨੀਤੀ ਖ਼ਿਲਾਫ਼ ਵੱਡੇ ਪੱਧਰ ’ਤੇ ਪ੍ਰਦਰਸ਼ਨਾਂ ਮਗਰੋਂ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੰਘੀ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਡੈਮੋਕਰੈਟਿਕ ਪਾਰਟੀ ਸ਼ਾਸਿਤ ਸੂਬਿਆਂ ਤੋਂ ਪਰਵਾਸੀਆਂ ਨੂੰ ਕੱਢਣ ਲਈ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ…






















