Posted inNews
ਗਰਮੀ ਦੇ ਕਹਿਰ ਮਗਰੋਂ ਪੰਜਾਬ ’ਚ ਬਿਜਲੀ ਸੰਕਟ ਦਾ ਖਦਸ਼ਾ
ਮਾਨਸਾ : ਗਰਮੀ ਦਾ ਸੰਤਾਪ ਭੋਗ ਰਹੇ ਪੰਜਾਬ ਦੇ ਲੋਕਾਂ ਲਈ ਹੁਣ ਬਿਜਲੀ ਸੰਕਟ ਦਾ ਖਦਸ਼ਾ ਖੜ੍ਹਾ ਹੋਣ ਲੱਗਿਆ ਹੈ। ਬਣਾਂਵਾਲਾ ਥਰਮਲ ਪਲਾਂਟ ਦਾ ਇੱਕ ਯੂਨਿਟ ਬੰਦ ਹੋਣ ਤੋਂ ਬਾਅਦ ਅੱਜ ਸਰਕਾਰੀ ਖੇਤਰ ਹੇਠਲੇ ਸਭ ਤੋਂ ਵੱਡੇ ਤਾਪਘਰ ਗੁਰੂ ਹਰਿਗੋਬਿੰਦ ਥਰਮਲ…




















