Posted inNews
ਕੇਂਦਰੀ ਕੈਬਨਿਟ ਵੱਲੋਂ ਗੰਨੇ ਦੇ ਮੁੱਲ ’ਚ 4.41 ਫ਼ੀਸਦੀ ਵਾਧਾ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕੀਤੇ ਇਕ ਫ਼ੈਸਲੇ ਵਿਚ ਆਗਾਮੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ 2025-26 ਸੀਜ਼ਨ ਲਈ ਗੰਨੇ ਦੇ ਵਾਜਬ ਅਤੇ ਲਾਹੇਵੰਦ ਮੁੱਲ (Fair and Remunerative Price – FRP) ਵਿਚ 4.41 ਫ਼ੀਸਦੀ ਵਾਧਾ ਕਰ ਕੇ ਇਸ ਨੂੰ…























