Posted inNews
ਗੁਰਪ੍ਰੀਤ ਦੀ ਲਾਸ਼ ਦੁਬਈ ਤੋਂ ਦੋ ਮਹੀਨਿਆਂ ਬਾਅਦ ਭਾਰਤ ਪੁੱਜੀ
ਅੰਮ੍ਰਿਤਸਰ : ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਅੰਮੋ ਨੰਗਲ ਨਾਲ ਸਬੰਧਤ 49 ਸਾਲਾ ਗੁਰਪ੍ਰੀਤ ਸਿੰਘ ਦੀ ਲਾਸ਼ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਅੰਮ੍ਰਿਤਸਰ ਪੁੱਜੀ। ਇਸ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸਪੀ ਸਿੰਘ…

























