Posted inNews
’84 ਸਿੱਖ ਵਿਰੋਧੀ ਦੰਗੇ: ਧਮਕੀਆਂ ਮਗਰੋਂ ਮੁੱਖ ਗਵਾਹ ਨੇ ਬਿਆਨ ਬਦਲਿਆ
ਨਵੀਂ ਦਿੱਲੀ : 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ’ਚ ਮੁੱਖ ਗਵਾਹ ਸੁਰਿੰਦਰ ਸਿੰਘ ਨੇ ਕਥਿਤ ਤੌਰ ’ਤੇ ਵਾਰ-ਵਾਰ ਧਮਕੀਆਂ ਮਿਲਣ ਤੋਂ ਬਾਅਦ ਆਪਣਾ ਬਿਆਨ ਬਦਲ ਲਿਆ ਹੈ। ਇਹ ਖੁਲਾਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਸਾਬਕਾ ਚੇਅਰਮੈਨ ਮਨਜੀਤ…


















