Posted inNews
‘ਸਾਡੇ ਉਤੇ ਲੱਗ ਰਹੇ ਨੇ ਸੰਸਦ ਅਤੇ ਕਾਰਜਪਾਲਿਕਾ ਦੇ ਕੰਮਕਾਜ ’ਤੇ ਕਬਜ਼ਾ ਕਰਨ ਦੇ ਦੋਸ਼’: ਸੁਪਰੀਮ ਕੋਰਟ
ਨਵੀਂ ਦਿੱਲੀ : ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਦੀਆਂ ਨਿਆਂਪਾਲਿਕਾ ਵਿਰੁੱਧ ਹਾਲੀਆ ਟਿੱਪਣੀਆਂ ਦਾ ਲੁਕਵੇਂ ਢੰਗ ਨਾਲ ਹਵਾਲਾ ਦਿੰਦਿਆਂ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਸਿਖਰਲੀ ਅਦਾਲਤ ’ਤੇ ਸੰਸਦ ਅਤੇ ਕਾਰਜਪਾਲਿਕਾ ਦੇ ਕੰਮ-ਕਾਜ ’ਤੇ ਕਬਜ਼ਾ…

























