Posted inNews
ਨਸ਼ਾ ਤਸਕਰਾਂ ਦੀ 2 ਕਰੋੜ 78 ਲੱਖ ਰੁਪਏ ਦੀ ਜਾਇਦਾਦ ਜ਼ਬਤ
ਧਰਮਕੋਟ : ਪੰਜਾਬ ਪੁਲੀਸ ਨੇ ਹਲਕੇ ਦੇ ਪਿੰਡ ਮਰਦਾਰਪੁਰ ਦੇ ਪੰਜ ਨਸ਼ਾ ਤਸਕਰਾਂ ਦੀ ਪੌਣੇ ਤਿੰਨ ਕਰੋੜ ਰੁਪਏ ਦੀ ਜਾਇਦਾਦ ਨੂੰ ਜ਼ਬਤ ਕੀਤਾ ਹੈ। ਉਪ ਮੰਡਲ ਅਧਿਕਾਰੀ ਰਮਨਦੀਪ ਸਿੰਘ ਨੇ ਦੱਸਿਆ ਕਿ ਨਸ਼ਿਆਂ ਦੇ ਗੈਰ ਕਾਨੂੰਨੀ ਧੰਦੇ ਨਾਲ ਬਣਾਈਆਂ ਜਾਇਦਾਦਾਂ ਨੂੰ…