Posted inNews
ਸੁਪਰੀਮ ਕੋਰਟ ਨੇ ਪੂਜਾ ਖੇਡਕਰ ਦੀ ਗ੍ਰਿਫ਼ਤਾਰੀ ’ਤੇ ਰੋਕ ਵਧਾਈ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਧੋਖਾਧੜੀ ਅਤੇ ਗ਼ਲਤ ਤਰੀਕੇ ਨਾਲ ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਅਤੇ ਦਿਵਿਆਂਗ ਸ਼੍ਰੇਣੀ ਤਹਿਤ ਰਾਖਵੇਂਕਰਨ ਦਾ ਲਾਭ ਲੈਣ ਦੀ ਮੁਲਜ਼ਮ, ਭਾਰਤੀ ਪ੍ਰਸ਼ਾਸਨਿਕ ਅਧਿਕਾਰੀ ਦੀ ਸਾਬਕਾ ਪ੍ਰੋਬੇਸ਼ਨਰ ਅਧਿਕਾਰੀ ਪੂਜਾ ਖੇਡਕਰ ਦੀ ਗ੍ਰਿਫ਼ਤਾਰੀ ’ਤੇ…

























