Posted inNews
ਮੁੱਖ ਮੰਤਰੀ ਦਾ ਕਿਸਾਨਾਂ ਨਾਲ ਸਿੱਧਾ ਸੰਵਾਦ ਅੱਜ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਸੂਬੇ ਦੇ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ। ਇਸ ਦੌਰਾਨ ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਨੂੰ ਅਪਣਾਉਣ ਲਈ ਉਤਸ਼ਾਹਿਤ…




















