Posted inSri Lanka
India vs Sri Lanka first test: ਭਾਰਤੀ ਟੀਮ ਪਹਿਲੀ ਪਾਰੀ ਵਿੱਚ 462 ਦੌੜਾਂ ਬਣਾ ਕੇ ਆਲ ਆਊਟ
ਗਾਲੇ : ਸ੍ਰੀ ਲੰਕਾ ਵਿਰੁੱਧ ਪਹਿਲੇ ਟੈਸਟ ਮੈਚ ਦੇ ਤੀਜੇ ਦਿਨ ਸੋਮਵਾਰ ਨੂੰ ਭਾਰਤੀ ਟੀਮ ਆਪਣੀ ਪਹਿਲੀ ਪਾਰੀ ਵਿੱਚ 462 ਦੌੜਾਂ 'ਤੇ ਸਿਮਟ ਗਈ। ਭਾਰਤ ਵੱਲੋਂ ਦੇਵਦੱਤ ਪਡੀਕਲ ਨੇ ਸਭ ਤੋਂ ਵੱਧ 167 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਿਹੜੀ ਐਤਵਾਰ ਨੂੰ…




























