Posted inChandigarh
ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਦਾ ਜਹਾਜ਼ ਅੱਜ ਪੁੱਜੇਗਾ ਅੰਮ੍ਰਿਤਸਰ
ਚੰਡੀਗੜ੍ਹ : ਅਮਰੀਕਾ ਦਾ ਇੱਕ ਫੌਜੀ ਮਾਲਵਾਹਕ ਜਹਾਜ਼ ਅੱਜ ਅੰਮ੍ਰਿਤਸਰ ਦੇ ਕੋਮਾਂਤਰੀ ਹਵਾਈ ਅੱਡੇ ’ਤੇ 119 ਭਾਰਤੀ ਨਾਗਰਿਕਾਂ ਨੂੰ ਲੈ ਕੇ ਉਤਰੇਗਾ। ਗੈਰ-ਦਸਤਾਵੇਜ਼ੀ ਪ੍ਰਵਾਸੀਆਂ ’ਤੇ ਅਮਰੀਕੀ ਸਰਕਾਰ ਵੱਲੋਂ ਜਾਰੀ ਕਾਰਵਾਈ ਦੇ ਤਹਿਤ ਭਾਰਤ ਪਹੁੰਚਣ ਵਾਲਾ ਇਹ ਦੂਜਾ ਮਾਲਵਾਹਕ ਜਹਾਜ਼ ਹੋਵੇਗਾ। ਸੂਤਰਾਂ…




























