Posted inHoshiarpur
ਸੁਪਨਿਆਂ ਦੀ ਉਡਾਣ ਤੋਂ ਪਹਿਲਾਂ ਹੀ ਪਿਆ ਵਿਛੋੜਾ: ਪੁੱਤ ਨੂੰ ਜਹਾਜ਼ ਚੜ੍ਹਾਉਣ ਚੱਲੇ ਪਿਤਾ ਸਮੇਤ 4 ਦੀ ਮੌਤ
ਹੁਸ਼ਿਆਰਪੁਰ: ਦਸੂਹਾ-ਹੁਸ਼ਿਆਰਪੁਰ ਮਾਰਗ ’ਤੇ ਸ਼ਨਿੱਚਰਵਾਰ ਤੜਕਸਾਰ ਅੱਡਾ ਦੋਸੜਕਾ ਵਿਖੇ ਕਾਰ ਤੇ ਬੱਸ ਦਰਮਿਆਨ ਹੋਈ ਟੱਕਰ ਵਿੱਚ 4 ਕਾਰ ਸਵਾਰਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਮੌਕੇ ’ਤੇ ਪੁੱਜੀ ਕਸਬਾ ਹਰਿਆਣਾ ਦੀ ਪੁਲੀਸ ਨੇ ਹਾਦਸਾਗ੍ਰਸਤ ਵਾਹਨ ਸੜਕ ਤੋਂ…
























