Posted inChandigarh
India-US Trade Agreement: ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਕੂਚ ਕਰਨਗੇ ਕਿਸਾਨ
ਚੰਡੀਗੜ੍ਹ : ਭਾਰਤ-ਅਮਰੀਕਾ ਵਪਾਰ ਸਮਝੌਤੇ ਸਮੇਤ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਬਣਾਏ 'ਦੇਸ਼ ਬਚਾਓ ਮੋਰਚਾ' ਵੱਲੋਂ 21 ਜੁਲਾਈ ਨੂੰ ਦਿੱਲੀ ਸਥਿਤ ਕਿਸਾਨ ਘਾਟ 'ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਕਿਸਾਨਾਂ ਵੱਲੋਂ ਦਿੱਲੀ ਵਿਖੇ ਦਿੱਤੇ ਜਾਣ…





























