ਜੇਡੀਯੂ-ਭਾਜਪਾ ‘ਮੌਕਾਪ੍ਰਸਤ’ ਗੱਠਜੋੜ, ਨਿਤੀਸ਼ ਨੇ ਮਹਿਜ਼ ‘ਕੁਰਸੀ’ ਲਈ ਪਾਲੇ ਬਦਲੇ: ਖੜਗੇ

ਜੇਡੀਯੂ-ਭਾਜਪਾ ‘ਮੌਕਾਪ੍ਰਸਤ’ ਗੱਠਜੋੜ, ਨਿਤੀਸ਼ ਨੇ ਮਹਿਜ਼ ‘ਕੁਰਸੀ’ ਲਈ ਪਾਲੇ ਬਦਲੇ: ਖੜਗੇ

ਬਕਸਰ(ਬਿਹਾਰ) : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਿਹਾਰ ਵਿਚ ਸੱਤਾਧਾਰੀ ਜੇਡੀਯੂ ਤੇ ਭਾਜਪਾ ਦਰਮਿਆਨ ਗੱਠਜੋੜ ਨੂੰ ‘ਮੌਕਾਪ੍ਰਸਤ’ ਸਾਂਝ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਮਹਿਜ਼ ਕੁਰਸੀ ਲਈ ਪਾਲਾ ਬਦਲਦੇ ਹਨ। ਬਕਸਰ ਦੇ ਦਲਸਾਗਰ ਸਟੇਡੀਅਮ ਵਿਚ ‘ਜੈ ਬਾਪੂ,…
ਝਾਰਖੰਡ ਮੁਕਾਬਲੇ ਵਿਚ 6 ਨਕਸਲੀ ਹਲਾਕ

ਝਾਰਖੰਡ ਮੁਕਾਬਲੇ ਵਿਚ 6 ਨਕਸਲੀ ਹਲਾਕ

ਰਾਂਚੀ :  ਝਾਰਖੰਡ ਦੇ ਬੋਕਾਰੋ ਜ਼ਿਲ੍ਹੇ ਵਿਚ ਅੱਜ ਸਵੇਰੇ ਸੀਆਰਪੀਐੱਫ ਦੇ ਕੋਬਰਾ ਕਮਾਂਡੋਜ਼ ਤੇ ਪੁਲੀਸ ਨਾਲ ਹੋਏ ਮੁਕਾਬਲੇ ਵਿਚ ਛੇ ਨਕਸਲੀ ਮਾਰੇ ਗਏ। ਅਧਿਕਾਰੀਆਂ ਨੇ ਕਿਹਾ ਕਿ ਮੁਕਾਬਲਾ ਜ਼ਿਲ੍ਹੇ ਦੇ ਲਾਲਪਾਨੀਆ ਇਲਾਕੇ ਦੇ ਲੁਗੂ ਹਿੱਲਜ਼ ਵਿਚ ਸਵੇਰੇ ਸਾਢੇ ਪੰਜ ਵਜੇ…

ਦੋ ਦਿਨਾਂ ’ਚ 16 ਦਹਿਸ਼ਤਗਰਦ ਗ੍ਰਿਫ਼ਤਾਰ

ਇੰਫਾਲ : ਮਨੀਪੁਰ ’ਚ 48 ਘੰਟਿਆਂ ’ਚ ਸੁਰੱਖਿਆ ਬਲਾਂ ਨੇ ਵੱਖ-ਵੱਖ ਪਾਬੰਦੀਸ਼ੁਦਾ ਸੰਗਠਨਾਂ ਦੇ ਕੁੱਲ 16 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਥੌਬਲ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ 7 ਦਹਿਸ਼ਤਗਰਦਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਹਥਿਆਰ,…
ਸੋਮਵਾਰ ਨੂੰ ਰਾਤ ਦੀ ਦਾਅਵਤ ’ਤੇ ਵੈਂਸ ਪਰਿਵਾਰ ਦੀ ਮੇਜ਼ਬਾਨੀ ਕਰਨਗੇ ਪ੍ਰਧਾਨ ਮੰਤਰੀ ਮੋਦੀ

ਸੋਮਵਾਰ ਨੂੰ ਰਾਤ ਦੀ ਦਾਅਵਤ ’ਤੇ ਵੈਂਸ ਪਰਿਵਾਰ ਦੀ ਮੇਜ਼ਬਾਨੀ ਕਰਨਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸ਼ਾਮੀਂ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਅਤੇ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ ਲਈ ਰਾਤ ਦੀ ਦਾਅਵਤ ਦੀ ਮੇਜ਼ਬਾਨੀ ਕਰਨਗੇ। ਹਾਲਾਂਕਿ ਇਸ ਤੋਂ ਪਹਿਲਾਂ ਦੋਵੇਂ ਆਗੂ ਵਪਾਰ, ਟੈਰਿਫ, ਖੇਤਰੀ ਸੁਰੱਖਿਆ ਅਤੇ…
ਜੰਮੂ ਕਸ਼ਮੀਰ ਦੇ ਰਾਮਬਨ ਵਿਚ ਭਾਰੀ ਮੀਂਹ, ਬੱਦਲ ਫਟਣ ਕਰਕੇ ਤਿੰਨ ਮੌਤਾਂ, 100 ਤੋੋਂ ਵੱਧ ਲੋਕਾਂ ਨੂੰ ਬਚਾਇਆ

ਜੰਮੂ ਕਸ਼ਮੀਰ ਦੇ ਰਾਮਬਨ ਵਿਚ ਭਾਰੀ ਮੀਂਹ, ਬੱਦਲ ਫਟਣ ਕਰਕੇ ਤਿੰਨ ਮੌਤਾਂ, 100 ਤੋੋਂ ਵੱਧ ਲੋਕਾਂ ਨੂੰ ਬਚਾਇਆ

ਰਾਮਬਨ/ਜੰਮੂ : ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿਚ ਅੱਜ ਵੱਡੇ ਤੜਕੇ ਭਾਰੀ ਮੀਂਹ ਤੇ ਬੱਦਲ ਫਟਣ ਕਰਕੇ ਹੜ੍ਹਾਂ ਵਾਲੇ ਹਾਲਾਤ ਬਣ ਗਏ ਹਨ। ਇਸ ਦੌਰਾਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 100 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਹੈ। ਅਧਿਕਾਰੀਆਂ…
ਮੈਂ ਨਿਮਰਤਾ ਨਾਲ ਪੇਸ਼ ਆਉਣ ਦੇ ਰੌਂਅ ਵਿੱਚ ਨਹੀਂ ਹਾਂ: ਉਮਰ ਅਬਦੁੱਲਾ

ਮੈਂ ਨਿਮਰਤਾ ਨਾਲ ਪੇਸ਼ ਆਉਣ ਦੇ ਰੌਂਅ ਵਿੱਚ ਨਹੀਂ ਹਾਂ: ਉਮਰ ਅਬਦੁੱਲਾ

ਨਵੀਂ ਦਿੱਲੀ : ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ੍ਰੀਨਗਰ ਤੋਂ ਦਿੱਲੀ ਜਾ ਰਹੀ ਉਡਾਣ ਜੈਪੁਰ ਡਾਈਵਰਟ ਕੀਤੇ ਜਾਣ ਤੇ ਇਸ ਦੌਰਾਨ ਹੋਈ ਪ੍ਰੇਸ਼ਾਨੀ ਲਈ ਦਿੱਲੀ ਹਵਾਈ ਅੱਡੇ ਦੀ ਤਿੱਖੀ ਨੁਕਤਾਚੀਨੀ ਕੀਤੀ ਹੈ। ਸ੍ਰੀਨਗਰ ਤੋਂ ਦਿੱਲੀ ਆ ਰਹੀ…
ਰੂਸ ਅਤੇ ਯੂਕਰੇਨ ਵੱਲੋਂ ਇਕ-ਦੂਜੇ ’ਤੇ ਈਸਟਰ ਜੰਗਬੰਦੀ ਤੋੜਨ ਦੇ ਦੋਸ਼

ਰੂਸ ਅਤੇ ਯੂਕਰੇਨ ਵੱਲੋਂ ਇਕ-ਦੂਜੇ ’ਤੇ ਈਸਟਰ ਜੰਗਬੰਦੀ ਤੋੜਨ ਦੇ ਦੋਸ਼

ਮਾਸਕੋ/ਕੀਵ : ਰੂਸ ਅਤੇ ਯੂਕਰੇਨ ਨੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਵਲੋਂ ਇੱਕ ਦਿਨ ਦੀ ਈਸਟਰ ਜੰਗਬੰਦੀ ਨੂੰ ਤੋੜਨ ਦੇ ਇੱਕ ਦੂਜੇ ’ਤੇ ਦੋਸ਼ ਲਾਏ ਹਨ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਰੂਸ ਈਸਟਰ ਜੰਗਬੰਦੀ ਦੀ ਪਾਲਣਾ ਕਰਨ ਦਾ ਦਿਖਾਵਾ ਕਰ…
ਟਰੰਪ ਖ਼ਿਲਾਫ਼ ਦੇਸ਼ ਭਰ ਵਿੱਚ ਮੁਜ਼ਾਹਰੇ

ਟਰੰਪ ਖ਼ਿਲਾਫ਼ ਦੇਸ਼ ਭਰ ਵਿੱਚ ਮੁਜ਼ਾਹਰੇ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਨੀਤੀਆਂ ਖ਼ਿਲਾਫ਼ ਸਾਰੇ 50 ਸੂਬਿਆਂ ਵਿੱਚ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਵੱਡੀ ਗਿਣਤੀ ਲੋਕਾਂ ਨੇ ਵਾਈਟ ਹਾਊਸ ਦਾ ਘਿਰਾਓ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਟੈਰਿਫ ਵਾਰ ਤੇ ਸਰਕਾਰੀ ਨੌਕਰੀਆਂ ਵਿਚ ਕਟੌਤੀ ਤੇ ਨੌਕਰੀਆਂ ਤੋਂ…

ਕੈਨੇਡਾ: ਵੈਨਕੂਵਰ ਵਿੱਚ ਗੁਰਦੁਆਰੇ ਦੀ ਭੰਨਤੋੜ

ਓਟਵਾ : ਕੈਨੇਡਾ ਦੇ ਵੈਨਕੂਵਰ ਵਿੱਚ ਰੌਸ ਸਟਰੀਟ ਗੁਰਦੁਆਰੇ ਵਿੱਚ ਭੰਨ-ਤੋੜ ਕੀਤੀ ਗਈ ਹੈ। ਖਾਲਸਾ ਦੀਵਾਨ ਸੁਸਾਇਟੀ ਨੇ ਇਸ ਭੰਨਤੋੜ ਦਾ ਦੋਸ਼ ਖਾਲਿਸਤਾਨ ਦੀ ਵਕਾਲਤ ਕਰ ਰਹੇ ਸਿੱਖ ਵੱਖਵਾਦੀਆਂ ਦੇ ਇੱਕ ਸਮੂਹ ’ਤੇ ਲਾਇਆ ਹੈ। ਸਾਰਜੈਂਟ ਵੈਨਕੂਵਰ ਪੁਲੀਸ ਵਿਭਾਗ ਦੇ ਬੁਲਾਰੇ…
ਰੂਸ ਨੇ ਆਰਜ਼ੀ ਜੰਗਬੰਦੀ ਦੀ ਆੜ ਹੇਠ ਹਮਲੇ ਜਾਰੀ ਰੱਖੇ: ਜ਼ੇਲੈਂਸਕੀ

ਰੂਸ ਨੇ ਆਰਜ਼ੀ ਜੰਗਬੰਦੀ ਦੀ ਆੜ ਹੇਠ ਹਮਲੇ ਜਾਰੀ ਰੱਖੇ: ਜ਼ੇਲੈਂਸਕੀ

ਕੀਵ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਰੂਸ ਦੇ ਰਾਸ਼ਟਰਪਤੀ ’ਤੇ ਈਸਟਰ ਜੰਗਬੰਦੀ ਦੇ ਨਾਂ ’ਤੇ ਝੂਠ ਬੋਲਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਰੂਸ ਨੇ ਇਸ ਜੰਗਬੰਦੀ ਦੀ ਆੜ ਹੇਠ ਹਮਲੇ ਜਾਰੀ ਰੱਖੇ ਹਨ ਜਦਕਿ ਰੂਸ ਦੇ ਰਾਸ਼ਟਰਪਤੀ ਨੇ ਈਸਟਰ…
ਖੁੱਲ੍ਹੀ ਬਹਿਸ ਦੌਰਾਨ ਜਗਮੀਤ ਤੇ ਪੋਲਿਵਰ ਵੱਲੋਂ ਕਾਰਨੀ ਨੂੰ ਘੇਰਨ ਦੇ ਯਤਨ

ਖੁੱਲ੍ਹੀ ਬਹਿਸ ਦੌਰਾਨ ਜਗਮੀਤ ਤੇ ਪੋਲਿਵਰ ਵੱਲੋਂ ਕਾਰਨੀ ਨੂੰ ਘੇਰਨ ਦੇ ਯਤਨ

ਵੈਨਕੂਵਰ : ਕੈਨੇਡਿਆਈ ਸੰਸਦ ਦੀ 28 ਅਪਰੈਲ ਨੂੰ ਹੋਣ ਵਾਲੀ ਚੋਣ ਲਈ ਅਗਾਊਂ ਵੋਟਾਂ ਦੇ ਤੀਜੇ ਦਿਨ ਵੀ ਵੋਟ ਕੇਂਦਰ ਦੂਰ ਹੋਣ ਦੇ ਬਾਵਜੂਦ ਵੋਟਰਾਂ ਦੀਆਂ ਕਤਾਰਾਂ ਲੱਗੀਆਂ ਰਹੀਆਂ। ਭਲਕੇ ਅਗਾਊਂ ਵੋਟ ਕੇਂਦਰ ਬੰਦ ਹੋ ਜਾਣਗੇ ਤੇ ਬਾਕੀ ਵੋਟਰ 28…
ਸਰੀ ਦੇ ਵਿਸਾਖੀ ਨਗਰ ਕੀਰਤਨ ’ਚ ਆਇਆ ਸੰਗਤਾਂ ਦਾ ਸੈਲਾਬ

ਸਰੀ ਦੇ ਵਿਸਾਖੀ ਨਗਰ ਕੀਰਤਨ ’ਚ ਆਇਆ ਸੰਗਤਾਂ ਦਾ ਸੈਲਾਬ

ਵੈਨਕੂਵਰ : ਸਰੀ ਵਿਚ ਵਿਸਾਖੀ ਨੂੰ ਸਮਰਪਿਤ 26ਵਾਂ ਨਗਰ ਕੀਰਤਨ ਸਜਾਇਆ ਗਿਆ। ਸਰਕਾਰੀ ਅੰਕੜਿਆਂ ਅਨੁਸਾਰ ਨਗਰ ਕੀਰਤਨ ਵਿਚ ਸਾਢੇ ਪੰਜ ਲੱਖ ਤੋਂ ਵੱਧ ਲੋਕ ਸ਼ਾਮਲ ਹੋਏ, ਜਿਨ੍ਹਾਂ ਵਿੱਚ ਬਹੁਗਿਣਤੀ ਸਿੱਖਾਂ ਤੋਂ ਇਲਾਵਾ ਹੋਰ ਭਾਈਚਾਰਿਆਂ ਦੇ ਲੋਕ ਵੀ ਸਨ। ਬਹੁਤ ਸੁੰਦਰ ਤੇ…

ਇੱਕ ਦਿਨ ’ਚ 250 ਪੁਲੀਸ ਮੁਲਾਜ਼ਮਾਂ ਦੇ ਤਬਾਦਲੇ

ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਪੁਲੀਸ ਮੁਖੀ ਆਦਿੱਤਿਆ ਨੇ ਕਈ ਵਰ੍ਹਿਆਂ ਤੋਂ ਇੱਕੋ ਥਾਂ ’ਤੇ ਤਾਇਨਾਤ 250 ਪੁਲੀਸ ਮੁਲਾਜ਼ਮਾਂ ਦੇ ਤਬਾਦਲੇ ਕਰ ਦਿੱਤੇ ਹਨ। ਅਜਿਹਾ ਘਟਨਾਕ੍ਰਮ ਪਹਿਲਾਂ ਕਦੇ ਨਹੀਂ ਹੋਇਆ ਕਿ ਇੱਕੋ ਸਮੇਂ ’ਚ ਇੰਨੇ ਜ਼ਿਆਦਾ ਅਧਿਕਾਰੀਆਂ ਦੀਆਂ ਬਦਲੀਆਂ ਹੋ ਗਈਆਂ…
ਆਖ਼ਰੀ ਨੱਕੇ ਤੱਕ ਪਾਣੀ ਲਈ ਆਖ਼ਰੀ ਵਾਹ..!

ਆਖ਼ਰੀ ਨੱਕੇ ਤੱਕ ਪਾਣੀ ਲਈ ਆਖ਼ਰੀ ਵਾਹ..!

ਚੰਡੀਗੜ੍ਹ : ਪੰਜਾਬ ਸਰਕਾਰ ਦਾ ਜਲ ਸਰੋਤ ਵਿਭਾਗ ਖੇਤਾਂ ਦੇ ਆਖ਼ਰੀ ਨੱਕੇ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਜੁਟ ਗਿਆ ਹੈ। ਜਲ ਸਰੋਤ ਵਿਭਾਗ ਨੇ ਬਿਨਾਂ ਕਿਸੇ ਰੌਲੇ-ਰੱਪੇ ਤੋਂ ਖ਼ਾਮੋਸ਼ ਕ੍ਰਾਂਤੀ ਵਾਂਗ ਨਵੇਂ ਮਿਸ਼ਨ ਦਾ ਮੁੱਢ ਬੰਨ੍ਹਿਆ ਹੈ। ਕੇਂਦਰੀ ਤੇ ਸੂਬਾਈ ਮਦਦ…
ਪੰਜਾਬ ਸਰਕਾਰ ’ਤੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਾਜ਼ਿਸ਼ ਰਚਣ ਦੇ ਦੋਸ਼

ਪੰਜਾਬ ਸਰਕਾਰ ’ਤੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਾਜ਼ਿਸ਼ ਰਚਣ ਦੇ ਦੋਸ਼

ਅੰਮ੍ਰਿਤਸਰ : ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਇੱਥੇ ਦੋਸ਼ ਲਾਇਆ ਹੈ ਕਿ ਇੱਕ ਸਾਜ਼ਿਸ਼ ਤਹਿਤ ਅੰਮ੍ਰਿਤਪਾਲ ਖਿਲਾਫ ਲਾਏ ਗਏ ਕੌਮੀ ਸੁਰੱਖਿਆ ਐਕਟ ਦੀ…
ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਐਨਐਸਏ ਤਹਿਤ ਨਜ਼ਰਬੰਦੀ ਵਧਾਉਣ ਦੀ ਨਿਖੇਧੀ

ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਐਨਐਸਏ ਤਹਿਤ ਨਜ਼ਰਬੰਦੀ ਵਧਾਉਣ ਦੀ ਨਿਖੇਧੀ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਵਿੱਚ ਐੱਨਐੱਸਏ ਤਹਿਤ ਇੱਕ ਸਾਲ ਹੋਰ ਵਾਧਾ ਕਰਨ ਉੱਤੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਹੈ। ਜਥੇਦਾਰ ਨੇ ਇਸ ਵਰਤਾਰੇ…
ਇਮਾਰਤ ਡਿੱਗਣ ਕਾਰਨ ਚਾਰ ਦੀ ਮੌਤ, ਬਚਾਅ ਕਾਰਜ ਜਾਰੀ

ਇਮਾਰਤ ਡਿੱਗਣ ਕਾਰਨ ਚਾਰ ਦੀ ਮੌਤ, ਬਚਾਅ ਕਾਰਜ ਜਾਰੀ

ਨਵੀਂ ਦਿੱਲੀ : ਦਿੱਲੀ ਦੇ ਮੁਸਤਫਾਬਾਦ ਖੇਤਰ ਵਿਚ ਸ਼ਨਿੱਚਰਵਾਰ ਤੜਕਸਾਰ ਇਕ ਚਾਰ ਮੰਜ਼ਿਲਾ ਇਮਾਰਤ ਡਿੱਗਣ ਤੋਂ ਬਾਅਦ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 14 ਲੋਕਾਂ ਨੂੰ ਬਚਾਇਆ ਗਿਆ ਹੈ। ਇਸ ਸਬੰਧੀ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਗਭਗ…
ਦਿਨ ਵੇਲੇ ਧੁੱਪ, ਸ਼ਾਮ ਨੂੰ ਤੇਜ਼ ਹਵਾਵਾਂ ਨੇ ਅਚਾਨਕ ਬਦਲਿਆ ਮੌਸਮ, ਮੀਂਹ ਨੇ ਦਿੱਲੀ ਵਾਲਿਆਂ ਨੂੰ ਦਿੱਤੀ ਰਾਹਤ

ਦਿਨ ਵੇਲੇ ਧੁੱਪ, ਸ਼ਾਮ ਨੂੰ ਤੇਜ਼ ਹਵਾਵਾਂ ਨੇ ਅਚਾਨਕ ਬਦਲਿਆ ਮੌਸਮ, ਮੀਂਹ ਨੇ ਦਿੱਲੀ ਵਾਲਿਆਂ ਨੂੰ ਦਿੱਤੀ ਰਾਹਤ

ਦੇਸ਼ ਦੀ ਰਾਜਧਾਨੀ ਵਿੱਚ ਇਸ ਸਮੇਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਦਿੱਲੀ ਵਾਲਿਆਂ ਨੂੰ ਤੇਜ਼ ਅਤੇ ਤੇਜ਼ ਧੁੱਪ ਤੋਂ ਰਾਹਤ ਮਿਲੀ ਹੈ। ਪਿਛਲੇ ਦੋ-ਤਿੰਨ ਦਿਨਾਂ ਤੋਂ ਦਿੱਲੀ-ਐਨਸੀਆਰ ਵਿੱਚ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਜਿਸ ਕਾਰਨ ਲੋਕ…
ਪੰਜਾਬ ‘ਚ ਤੂਫ਼ਾਨ ਨੇ ਮਚਾਈ ਤਬਾਹੀ !, ਕਈ ਇਲਾਕਿਆਂ ‘ਚ ਪਿਆ ਭਾਰੀ ਮੀਂਹ, ਆਉਣ ਵਾਲੇ ਦੋ ਦਿਨਾਂ ਲਈ ਵੱਡੀ ਚੇਤਾਵਨੀ

ਪੰਜਾਬ ‘ਚ ਤੂਫ਼ਾਨ ਨੇ ਮਚਾਈ ਤਬਾਹੀ !, ਕਈ ਇਲਾਕਿਆਂ ‘ਚ ਪਿਆ ਭਾਰੀ ਮੀਂਹ, ਆਉਣ ਵਾਲੇ ਦੋ ਦਿਨਾਂ ਲਈ ਵੱਡੀ ਚੇਤਾਵਨੀ

ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਾਲੇ ਰਾਹਤ ਦੀ ਖ਼ਬਰ ਆ ਰਹੀ ਹੈ। ਦਰਅਸਲ, ਰਾਜ ਦੇ ਕਈ ਇਲਾਕਿਆਂ ਵਿੱਚ ਮੌਸਮ ਦਾ ਮਿਜਾਜ ਬਦਲ ਗਿਆ ਹੈ। ਸੰਗਰੂਰ ਵਿੱਚ ਤੇਜ਼ ਹਵਾਵਾਂ ਅਤੇ ਭਾਰੀ ਤੂਫ਼ਾਨ ਤੋਂ ਬਾਅਦ ਭਾਰੀ ਮੀਂਹ ਪਿਆ ਹੈ। ਭਿਆਨਕ ਤੂਫ਼ਾਨ ਅਤੇ…
ਪ੍ਰਧਾਨ ਮੰਤਰੀ ਮੋਦੀ ਵੱਲੋਂ ਗੁਰੂ ਤੇਗ ਬਹਾਦਰ ਨੂੰ ਨਮਨ

ਪ੍ਰਧਾਨ ਮੰਤਰੀ ਮੋਦੀ ਵੱਲੋਂ ਗੁਰੂ ਤੇਗ ਬਹਾਦਰ ਨੂੰ ਨਮਨ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮੋਦੀ ਨੇ ਐੱਕਸ…
ਕੈਨੇਡਾ: ਭਾਰਤੀ ਵਿਦਿਆਰਥਣ ਦੀ ਗੋਲੀ ਲੱਗਣ ਕਾਰਨ ਮੌਤ

ਕੈਨੇਡਾ: ਭਾਰਤੀ ਵਿਦਿਆਰਥਣ ਦੀ ਗੋਲੀ ਲੱਗਣ ਕਾਰਨ ਮੌਤ

ਵਿਨੀਪੈੱਗ : ਕੈਨੇਡਾ ਵਿਚ ਇਕ 21 ਸਾਲਾ ਭਾਰਤੀ ਵਿਦਿਆਰਥਣ ਦੀ ਮੌਤ ਹੋ ਗਈ, ਜਦੋਂ ਉਹ ਕੰਮ ‘ਤੇ ਜਾਣ ਵੇਲੇ ਬੱਸ ਸਟੈਂਡ ’ਤੇ ਉਡੀਕ ਕਰ ਰਹੀ ਸੀ। ਜਾਣਕਾਰੀ ਅਨੁਸਾਰ ਇਕ ਕਾਰ ਸਵਾਰ ਵੱਲੋਂ ਗੋਲੀਆਂ ਚਲਾਈਆਂ ਗਈਆਂ ਜੋ ਕਿ ਹਰਸਿਮਰਤ ਨੂੰ ਲੱਗੀ। ਹਰਸਿਮਰਤ…
ਫਗਵਾੜਾ-ਹੁਸ਼ਿਆਰਪੁਰ: ਸੜਕ ਹਾਦਸੇ ’ਚ ਪਰਿਵਾਰ ਦੇ ਤਿੰਨ ਜੀਅ ਹਲਾਕ

ਫਗਵਾੜਾ-ਹੁਸ਼ਿਆਰਪੁਰ: ਸੜਕ ਹਾਦਸੇ ’ਚ ਪਰਿਵਾਰ ਦੇ ਤਿੰਨ ਜੀਅ ਹਲਾਕ

ਫਗਵਾੜਾ : ਫਗਵਾੜਾ-ਹੁਸ਼ਿਆਰਪੁਰ ਸੜਕ ’ਤੇ ਅੱਜ ਵਾਪਰੇ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਤਿੰਨ ਜਣਿਆਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ ਇਕ ਬੱਚੀ ਤੇ ਔਰਤ ਵੀ ਸ਼ਾਮਲ ਹਨ। ਇਹ ਹਾਦਸਾ ਟਰੱਕ ਤੇ ਕਾਰ ਦਰਮਿਆਨ ਅੱਜ ਸਵੇਰ ਸਾਢੇ ਨੌਂ ਵਜੇ ਹੋਇਆ ਜਿਸ…
JEE (Main) ਦੇ ਨਤੀਜਿਆਂ ਦਾ ਐਲਾਨ, 24 ਉਮੀਦਵਾਰਾਂ ਨੇ ਪੂਰੇ 100 ਅੰਕ ਪ੍ਰਾਪਤ ਕੀਤੇ

JEE (Main) ਦੇ ਨਤੀਜਿਆਂ ਦਾ ਐਲਾਨ, 24 ਉਮੀਦਵਾਰਾਂ ਨੇ ਪੂਰੇ 100 ਅੰਕ ਪ੍ਰਾਪਤ ਕੀਤੇ

ਨਵੀਂ ਦਿੱਲੀ : ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਐਲਾਨੇ ਗਏ JEE (ਮੇਨ) ਪ੍ਰੀਖਿਆ ਦੇ ਨਤੀਜਿਆਂ ਵਿੱਚ ਚੌਵੀ ਉਮੀਦਵਾਰਾਂ ਨੇ ਸੰਪੂਰਨ 100 ਅੰਕ ਪ੍ਰਾਪਤ ਕੀਤੇ। ਰਾਜਸਥਾਨ ਵਿਚ ਸੰਪੂਰਨ ਅੰਕ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦੀ ਗਿਣਤੀ ਸਭ ਤੋਂ ਵੱਧ ਹੈ। ਇਕ ਵਿਦਿਆਰਥਣ ਸਭ…
ਵਿਦਿਆਰਥੀਆਂ ਨੂੰ ਪਿਲਾਈ ਸ਼ਰਾਬ, ਵੀਡੀਓ ਵਾਇਰਲ ਹੋਣ ਤੋਂ ਬਾਅਦ ਅਧਿਆਪਕ ਮੁਅੱਤਲ

ਵਿਦਿਆਰਥੀਆਂ ਨੂੰ ਪਿਲਾਈ ਸ਼ਰਾਬ, ਵੀਡੀਓ ਵਾਇਰਲ ਹੋਣ ਤੋਂ ਬਾਅਦ ਅਧਿਆਪਕ ਮੁਅੱਤਲ

ਕਟਨੀ : ਮੱਧ ਪ੍ਰਦੇਸ਼ ਦੇ ਕਟਨੀ ਜ਼ਿਲ੍ਹੇ ਵਿਚ ਇਕ ਸਰਕਾਰੀ ਸਕੂਲ ਦੇ ਅਧਿਆਪਕ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਸ਼ਰਾਬ ਪਿਲਾਉਣ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ। ਇੱਕ ਅਧਿਕਾਰੀ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਬੀਤੇ…
ਸੁਕਮਾ ਵਿੱਚ 33 ਨਕਸਲੀਆਂ ਵੱਲੋਂ ਆਤਮਸਮਰਪਣ

ਸੁਕਮਾ ਵਿੱਚ 33 ਨਕਸਲੀਆਂ ਵੱਲੋਂ ਆਤਮਸਮਰਪਣ

ਸੁਕਮਾ : ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਅੱਜ 33 ਨਕਸਲੀਆਂ ਜਿਨ੍ਹਾਂ ਵਿਚੋਂ 17 ਦੇ ਸਿਰ ’ਤੇ 49 ਲੱਖ ਰੁਪਏ ਦਾ ਇਨਾਮ ਹੈ, ਨੇ ਸੁਰੱਖਿਆ ਬਲਾਂ ਸਾਹਮਣੇ ਆਤਮਸਮਰਪਣ ਕਰ ਦਿੱਤਾ। ਪੁਲੀਸ ਨੇ ਦੱਸਿਆ ਕਿ ਨੌਂ ਔਰਤਾਂ ਸਣੇ 22 ਨਕਸਲੀਆਂ ਨੇ ਪੁਲੀਸ ਤੇ…
ਭਾਜਪਾ ਆਗੂ ਦਿਲੀਪ ਘੋਸ਼ ਨੇ 60 ਸਾਲ ਦੀ ਉਮਰ ’ਚ ਕਰਵਾਇਆ ਵਿਆਹ

ਭਾਜਪਾ ਆਗੂ ਦਿਲੀਪ ਘੋਸ਼ ਨੇ 60 ਸਾਲ ਦੀ ਉਮਰ ’ਚ ਕਰਵਾਇਆ ਵਿਆਹ

ਕੋਲਕਾਤਾ : ਪੱਛਮੀ ਬੰਗਾਲ ਭਾਜਪਾ ਦੇ ਸਾਬਕਾ ਪ੍ਰਧਾਨ ਦਿਲੀਪ ਘੋਸ਼ ਅੱਜ ਇੱਕ ਨਿੱਜੀ ਸਮਾਗਮ ਦੌਰਾਨ ਪਾਰਟੀ ਆਗੂ ਰਿੰਕੂ ਮਜੂਮਦਾਰ ਨਾਲ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਘੋਸ਼ ਤੇ ਉਨ੍ਹਾਂ ਦੀ ਪਤਨੀ ਰਵਾਇਤੀ ਬੰਗਾਲੀ ਪਹਿਰਾਵੇ ਵਿੱਚ ਵਿਆਹ ਦੀਆਂ ਰਸਮਾਂ ਪੂਰੀ ਕਰਨ…
ਭਾਰਤੀ ਇਲੈਕਟ੍ਰਾਨਿਕ ਉਤਪਾਦਾਂ ਨੂੰ ਆਲਮੀ ਪੱਧਰ ’ਤੇ ਮਾਨਤਾ ਮਿਲੀ: ਵੈਸ਼ਨਵ

ਭਾਰਤੀ ਇਲੈਕਟ੍ਰਾਨਿਕ ਉਤਪਾਦਾਂ ਨੂੰ ਆਲਮੀ ਪੱਧਰ ’ਤੇ ਮਾਨਤਾ ਮਿਲੀ: ਵੈਸ਼ਨਵ

ਮਾਨੇਸਰ : ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਅੱਜ ਕਿਹਾ ਕਿ ਵਧੀਆ ਨੀਤੀਆਂ ਤੇ ਉਤਸ਼ਾਹਿਤ ਕੀਤੇ ਜਾਣ ਸਦਕਾ ਪਿਛਲੇ ਦਹਾਕੇ ’ਚ ਭਾਰਤ ਦੇ ਇਲੈੱਕਟ੍ਰਾਨਿਕਸ ਉਤਪਾਦਨ ਤੇ ਬਰਾਮਦ ’ਚ ਕਈ ਗੁਣਾ ਵਾਧਾ ਹੋਇਆ ਹੈ ਤੇ ਭਾਰਤੀ ਉਤਪਾਦਾਂ ਦੀ ਭਰੋਸੇਯੋਗਤਾ ਤੇ ਆਈਪੀ ਅਧਿਕਾਰਾਂ ਨੂੰ…
ਕੇਂਦਰ ਸਰਕਾਰ ਵੱਲੋਂ Bureaucracy ਵਿਚ ਵੱਡਾ ਫੇਰਬਦਲ

ਕੇਂਦਰ ਸਰਕਾਰ ਵੱਲੋਂ Bureaucracy ਵਿਚ ਵੱਡਾ ਫੇਰਬਦਲ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ Bureaucracy ਵਿਚ ਸੀਨੀਅਰ ਪੱਧਰ ’ਤੇ ਵੱਡਾ ਫੇਰਬਦਲ ਕੀਤਾ ਹੈ। ਬਿਹਾਰ ਕੇਡਰ ਦੇ ਸੀਨੀਅਰ ਆਈਏਐੱਸ ਅਧਿਕਾਰੀ ਕੇਸ਼ਵ ਕੁਮਾਰ ਪਾਠਕ ਨੂੰ ਕੈਬਨਿਟ ਸਕੱਤਰੇਤ ਵਿਚ ਵਧੀਕ ਸਕੱਤਤਰ ਨਿਯੁਕਤ ਕੀਤਾ ਗਿਆ ਹੈ। ਪਾਠਕ, ਜੋ 1990 ਬੈਚ…
ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਫ਼ੈਸਲੇ ’ਤੇ ਨਾਰਾਜ਼ਗੀ ਜਤਾਈ

ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਫ਼ੈਸਲੇ ’ਤੇ ਨਾਰਾਜ਼ਗੀ ਜਤਾਈ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਉਸ ਹੁਕਮ ’ਤੇ ਨਾਰਾਜ਼ਗੀ ਜਤਾਈ ਹੈ ਜਿਸ ’ਚ ਕਿਹਾ ਗਿਆ ਸੀ ਕਿ ਮੁਲਜ਼ਮ ਦੀ ਸਜ਼ਾ ਮੁਅੱਤਲ ਕਰਨ ਦੀ ਅਰਜ਼ੀ ਉਦੋਂ ਹੀ ਮਨਜ਼ੂਰ ਕੀਤੀ ਜਾ ਸਕਦੀ ਹੈ, ਜਦੋਂ ਉਹ ਆਪਣੀ ਅੱਧੀ…
ਕੈਨੇਡਾ-ਫੈਡਰਲ ਚੋਣਾਂ ਲਈ ਦੇਸ਼ ਭਰ ਵਿਚ ਐਡਵਾਂਸ ਪੋਲਿੰਗ ਸ਼ੁਰੂ

ਕੈਨੇਡਾ-ਫੈਡਰਲ ਚੋਣਾਂ ਲਈ ਦੇਸ਼ ਭਰ ਵਿਚ ਐਡਵਾਂਸ ਪੋਲਿੰਗ ਸ਼ੁਰੂ

ਵਿਨੀਪੈਗ : ਕੈਨੇਡਾ ਵਿਚ ਸੰਘੀ ਚੋਣਾਂ 28 ਅਪਰੈਲ ਨੂੰ ਹਨ, ਪਰ ਜਿਹੜੇ ਲੋਕ 28 ਤੋਂ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ ਸ਼ੁੱਕਰਵਾਰ ਨੂੰ ਐਡਵਾਂਸ ਪੋਲਿੰਗ ਸ਼ੁਰੂ ਹੋ ਗਈ ਹੈ। ਇਸ ਤਹਿਤ ਰਜਿਸਟਰਡ ਵੋਟਰ 18 ਅਪਰੈਲ ਤੋਂ 21 ਅਪਰੈਲ ਤੱਕ ਆਪਣੇ…