IndiaVsPakistan ਭਾਰਤ-ਪਾਕਿ ਮੈਚਾਂ ਨੇ ਦਰਸ਼ਕਾਂ ਪੱਖੋਂ ਰਿਕਾਰਡ ਤੋੜੇ
ਨਾਗੋਆ : ਆਈਚੀ-ਨਾਗੋਆ ਏਸ਼ਿਆਈ ਖੇਡਾਂ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਗਏ ਕ੍ਰਿਕਟ ਦੇ ਫਾਈਨਲ ਅਤੇ ਹਾਕੀ ਦੇ ਸੈਮੀ ਫਾਈਨਲ ਮੈਚਾਂ ਨੇ ਇਤਿਹਾਸ ਸਿਰਜ ਦਿੱਤਾ ਹੈ। ਓਲੰਪਿਕ ਕੌਂਸਲ ਆਫ ਏਸ਼ੀਆ (ਓ ਸੀ ਏ) ਨੇ ਐਲਾਨ ਕੀਤਾ ਹੈ ਕਿ ਇਹ ਮੁਕਾਬਲੇ…




























