Posted inNews
ਪ੍ਰਧਾਨ ਮੰਤਰੀ ਮੋਦੀ ਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਗੁਜਰਾਤ ਵਿੱਚ ਸਫਾਰੀ ’ਤੇ ਗਏ
ਸਾਸਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਸੋਮਵਾਰ ਸਵੇਰ ਗੁਜਰਾਤ ਦੇ ਜੂਨਾਗੜ੍ਹ ਜ਼ਿਲ੍ਹੇ ਦੇ ਗਿਰ ਵਾਈਲਡਲਾਈਫ ਸੈਂਚੁਰੀ ਵਿਖੇ ਸ਼ੇਰ ਦੀ ਸਫਾਰੀ ’ਤੇ ਗਏ। ਮੋਦੀ ਨੇ ਸੋਮਨਾਥ ਤੋਂ ਆਉਣ ਤੋਂ ਬਾਅਦ ਸਾਸਨ ਵਿੱਚ ਸੂਬੇ ਦੇ ਜੰਗਲਾਤ ਵਿਭਾਗ ਵੱਲੋਂ…